Friday, November 22, 2024

Legalservices

ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ : ਸੈਸ਼ਨ ਜੱਜ ਅਤੁਲ ਕਸਾਨਾ

ਲਗਭਗ 315 ਕੇਸ ਮੀਡੀਏਸ਼ਨ ਕੇਂਦਰ ਨੂੰ ਭੇਜੇ ਗਏ 

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਡਰੱਗ ਐਡਿਕਸ਼ਨ ਡੈਮੇਜ਼ ਟੂ ਮੈਨਕਾਇੰਡ" ਮੁਹਿੰਮ ਦਾ ਕੀਤਾ ਆਗਾਜ਼

ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਕੋਟਲਾ ਬਜਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ

ਸਕੱਤਰ ਦੀਪਤੀ ਗੋਇਲ ਨੇ ਪੇਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀ ਨੂੰ ਇਨਾਮ ਵੀ ਦਿੱਤਾ

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ 418 ਵਿਅਕਤੀਆਂ ਨੂੰ ਪ੍ਰਦਾਨ ਕੀਤੀ ਕਾਨੂੰਨੀ ਸਹਾਇਤਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਣਾ ਨੇ ਤਿਮਾਹੀ ਪ੍ਰਗਤੀ ਦੀ ਸਮੀਖਿਆ ਕੀਤੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਦੀ ਅਗਵਾਈ ਹੇਠ 11 ਮਈ, 2024 ਨੂੰ ਉਪ ਮੰਡਲ ਮਾਲੇਰਕੋਟਲਾ ਅਤੇ ਜਿਲ੍ਹਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਕਚਹਿਰੀਆ ਵਿਖੇ ਕੌਮੀ ਲੋਕ ਅਦਾਲਤ ਦਾ ਅਯੋਜਨ- ਦਲਜੀਤ ਕੌਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ

11 ਮਈ ਨੂੰ ਲਾਈ ਜਾਵੇਗੀ ਕੌਮੀ ਲੋਕ ਅਦਾਲਤ

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਹੋਈ

ਅਗਲੀ ਨੈਸ਼ਨਲ ਲੋਕ ਅਦਾਲਤ 9 ਮਾਰਚ ਨੂੰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਸੈਕਟਰ 82, ਵਿਖੇ ਪ੍ਰੋਗਰਾਮ ਦਾ ਆਯੋਜਨ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜਾਗਰੂਕਤਾ ਵੈਨ ਰਾਹੀਂ ਦਿੱਤੀ ਜਾਣਕਾਰੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਸਾਈਂ ਬਿਰਧ ਆਸ਼ਰਮ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਾਂਈ ਬਿਰਧ ਆਸ਼ਰਮ, ਚੌਰਾ, ਪਟਿਆਲਾ ਵਿਖੇ ਇੱਕ ਮੈਡੀਕਲ ਕੈਂਪ ਲਗਾਇਆ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਲੀਗਲ ਅਵੇਅਰਨੈਸ ਪ੍ਰੋਗਰਾਮ ਦੀ ਕੀਤੀ ਗਈ ਸੁ਼ਰੂਆਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਜਾਰੀ ਹਦਾਇਤਾਂ 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ

ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਕਾਨੂੰਨੀ ਸੇਵਾਵਾਂ ਦਿਵਸ’ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਪ੍ਰੋਗਰਾਮ

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ‘ਕਾਨੂੰਨੀ ਸੇਵਾਵਾਂ ਦਿਵਸ’ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਕਾਨੂੰਨੀ ਸਾਖਰਤਾ ਪ੍ਰੋਗਰਾਮ ਕੀਤਾ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਜਾਵੇਗਾ ਕਾਨੂੰਨੀ ਸੇਵਾਵਾਂ ਦਿਵਸ

ਕਾਨੂੰਨੀ ਸੇਵਾਵਾਂ ਦਿਵਸ ਮੌਕੇ ਬੱਚਤ ਭਵਨ ਵਿਖੇ ਲਗਾਇਆ ਜਾਵੇਗਾ ਕੈਂਪ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਕਸ ਵਿਖੇ ਪ੍ਰਦਰਸ਼ਨੀ ਦਾ ਆਯੋਜਨ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਅਤੇ ਦੀ ਯੋਗ ਅਗਵਾਈ ਹੇਠ ਨਵੀਂ ਜਿਲ੍ਹਾ ਜੇਲ ਨਾਭਾ ਵਿਖੇ ਜੇਲ ਵਿੱਚ ਬੰਦੀਆਂ ਲਈ  ਸਹਜ ਫੁਲਕਾਰੀ ਅਤੇ ਬੇਕਰੀ ਸਿਖਲਾਈ ਕੋਰਸ ਦਾ ਆਰੰਭ ਕਰਵਾਇਆ ਗਿਆ ਸੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨਾਬਾਲਗ ਪੀੜਤ ਦੀ ਸਹਾਇਤਾ ਲਈ ਅੱਗੇ ਆਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇੱਕ 13 ਸਾਲ ਦੀ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਅਤੇ ਗਰਭ ਧਾਰਨ ਕਰਨ ਸਬੰਧੀ ਮੀਡੀਆ ਦੀ ਇੱਕ ਰਿਪੋਰਟ ਸਾਹਮਣੇ ਆਉਣ ਉਪਰੰਤ ਪੀੜਤ ਲੜਕੀ ਨੂੰ ਪੰਜ ਦਿਨਾਂ ਅੰਦਰ 1 ਲੱਖ ਰੁਪਏ ਦੀ ਵਿੱਤੀ ਰਾਹਤ ਮੁੱਹਈਆ ਕਰਵਾਉਣਾ ਯਕੀਨੀ ਬਣਾ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਸਕੱਤਰ ਨੂੰ ਨਾਲਸਾ ਦੀ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਦੀਆਂ ਪੀੜਤ ਮਹਿਲਾਵਾਂ ਲਈ ਮੁਆਵਜ਼ਾ ਯੋਜਨਾ-2018 ਤਹਿਤ  ਮੁਆਵਜ਼ੇ ਦੇ ਰੂਪ ਵਿੱਚ ਕਾਨੂੰਨੀ ਸਹਾਇਤਾ ਅਤੇ ਲੋੜੀਂਦੀ ਵਿੱਤੀ ਰਾਹਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ।