ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ