Friday, November 22, 2024

LifeStyle

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

ਨਿਊ ਚੰਡੀਗੜ੍ਹ ਵਿੱਚ ਇੱਕ ਦਿਨ ਵਿੱਚ ਲਾਈਆਂ ਜਾਂਦੀਆਂ ਛੇ ਕਲਾਸਾਂ ਭਾਗੀਦਾਰਾਂ ਨੂੰ ਤੰਦਰੁਸਤੀ ਭਰਿਆ ਜੀਵਨ ਪ੍ਰਦਾਨ ਕਰ ਰਹੀਆਂ ਹਨ 

ਮੋਹਾਲੀ ਸ਼ਹਿਰ ’ਚ ‘ਸੀ ਐਮ ਦੀ ਯੋਗਸ਼ਾਲਾ’ ਕਰ ਰਹੀ ਹੈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ : SDM ਦੀਪਾਂਕਰ ਗਰਗ

18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ

ਪੰਜਾਬੀ ਯੂਨੀਵਰਸਿਟੀ ਵਿੱਚ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਇੱਕ ਵਰਕਸ਼ਾਪ ਕਰਵਾਈ ਗਈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਵਿੱਤੀ ਮਦਦ ਨਾਲ਼ ਇਹ ਵਰਕਸ਼ਾਪ ਸਿੱਖਿਆ ਅਤੇ ਸਮੁਦਾਇ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਅਤੇ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ਼ ਕਰਵਾਈ ਗਈ।