Saturday, October 05, 2024
BREAKING NEWS
ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Limb

ਕੰਗਨਾ ਰਣੌਤ ਦੇ ਬਿਆਨ ਉਸ ਦੇ ਮਾਨਸਿਕ ਅਸੰਤੁਲਨ ਨੂੰ ਦਰਸਾਉਂਦੇ ਹਨ : ਹਰਚੰਦ ਸਿੰਘ ਬਰਸਟ

ਕਿਹਾ ਰਣੋਤ ਤੇ ਕਾਰਵਾਈ ਨਾ ਕਰਨਾ ਭਾਜਪਾ ਦੇ ਕਿਸਾਨ ਵਿਰੋਧੀ ਹੋਣ ਦਾ ਸਬੂਤ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਮਸਨੂਈ ਅੰਗ, ਟ੍ਰਾਈਸਾਈਕਲਜ਼, ਵ੍ਹੀਲਚੇਅਰਜ਼ ਸਮੇਤ ਵੱਖੋ-ਵੱਖ ਸਮੱਗਰੀ ਦੇਣ ਲਈ ਅਸੈਸਮੈਂਟ ਕੈਂਪ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਵਿਖੇ ਲਾਇਆ ਕੈਂਪ

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ 

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਉਣ 

ਦਿਵਿਆਂਗਜਨਾਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ 03 ਅਤੇ 04 ਜਨਵਰੀ ਨੂੰ : ਡੀ.ਸੀ.

 ਜਿਲ੍ਹਾ ਫਤਹਿਗੜ੍ਹ ਸਾਹਿਬ ਅੰਦਰ ਦਿਵਿਆਂਗਜਨਾਂ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਅਸੈਸਮੈਂਟ ਕੈਂਪ ਮਿਤੀ 03 ਜਨਵਰੀ 2024 ਨੂੰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ  ਅਤੇ ਮਿਤੀ 04 ਜਨਵਰੀ 2024 ਨੂੰ ਸਿਵਲ ਹਸਪਤਾਲ, ਬਸੀ ਪਠਾਣਾਂ ਵਿਖੇ ਲਗਾਏ ਜਾ ਰਹੇ ਹਨ।