ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।