ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨੂੰ 03 ਕਰੋੜ 24 ਲੱਖ 50 ਹਜ਼ਾਰ ਦੀ ਦਿੱਤੀ ਸਹਾਇਤਾ
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ 50 ਸੈਲਫ ਹੈਲਪ ਗਰੁੱਪਾਂ ਨੂੰ ਵੰਡੀ ਗਈ ਕਰਜ਼ਾ ਰਾਸ਼ੀ