Friday, November 22, 2024

LocalGovernment

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਖੁਦ ਸਫਾਈ ਕਰਕੇ 15 ਰੋਜ਼ਾ ਮੁਹਿੰਮ ਦਾ ਕੀਤਾ ਆਗਾਜ਼

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ।

ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

 ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। 

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ ਏ.ਸੀ. ਮਾਰਕਿਟ ਨੇੜੇ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਕਬਾੜੀ ਮਾਰਕਿਟ ਦੇ ਨਾਜਾਇਜ਼ ਕਬਜੇ ਹਟਾਉਣ ਸਮੇਤ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ

ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼

ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ