ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
ਸੰਤ ਸੀਚੇਵਾਲ ਵੱਲੋਂ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਉਣ ਲਈ ਕੀਤੇ ਗਏ ਆਰਜੀ ਪ੍ਰਬੰਧਾਂ ਨੂੰ ਲੈ ਕੇ ਜਲਦ ਤੋਂ ਜਲਦ ਬਿਜਲੀ ਕਨੈਕਸ਼ਨ ਦੇਣ ਦੀਆਂ ਹਦਾਇਤਾਂ
ਬਾਇਓਗੈਸ ਪਲਾਂਟ ਸਥਾਪਤ ਕਰਨ ਦੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਰੰਗਾਈ ਉਦਯੋਗ ਸੀ.ਈ.ਟੀ.ਪੀ ਅਤੇ ਐਸ.ਟੀ.ਪੀ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵੀ ਜਾਰੀ ਕੀਤੇ ਨਿਰਦੇਸ਼
ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ, ਮਾਲ ਅਤੇ ਆਪਦਾ ਪ੍ਰਬੰਧਨ ਅਤੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ
ਲੋਹਾਰਾ ਪੁਲ ਬਣਾਉਣ ਲਈ ਪ੍ਰਾਜੈਕਟ ਸ਼ੁਰੂ; ਜਮਾਲਪੁਰ ਡੰਪ ਸਾਈਟ ਅਤੇ ਜੈਨਪੁਰ ਸਾਈਟ ਤੋਂ ਲੈਗੇਸੀ ਵੇਸਟ ਦਾ ਨਿਪਟਾਰਾ ਕਰਨ ਲਈ ਵੀ ਪ੍ਰਾਜੈਕਟ ਕੀਤੇ ਸ਼ੁਰੂ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ।
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।