Friday, November 22, 2024

LumpySkin

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। 

ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਨ ਮੁਹਿੰਮ ਸ਼ੁਰੂ : ਰਵਿੰਦਰ ਸਿੰਘ

ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।

ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ 

ਜ਼ਿਲ੍ਹੇ ਅੰਦਰ ਲਗਭਗ 40,000 ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ 30 ਟੀਮਾਂ ਦਾ ਗਠਨ  

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ

ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

 ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।