ਲੁਟੇਰਿਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ : ਐਸ.ਐੱਚ.ਓ. ਬਾਜਵਾ
ਕਿਹਾ ਅਕਾਲੀ ਵਰਕਰਾਂ ਵਿੱਚ ਭਰਤੀ ਨੂੰ ਲੈਕੇ ਭਾਰੀ ਉਤਸ਼ਾਹ
ਕਿਹਾ ਲੋਕ ਸਮਾਂ ਆਉਣ ਤੇ ਦੇਣਗੇ ਜਵਾਬ
ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ।
12 ਦੇ ਰਾਮਪੁਰਾ ਫੂਲ ਇਕੱਠ ਲਈ ਵਿੱਢੀ ਤਿਆਰੀ
ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ।
ਕਿਹਾ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ ਲਈ ਸਰਕਾਰ ਹੋਈ ਫੇਲ੍ਹ
ਤਿੰਨ ਸੜਕਾਂ ਤੇ 47.23 ਕਰੋੜ ਰੁਪਏ ਦੀ ਆਵੇਗੀ ਲਾਗਤ
ਬੀਤੀ ਰਾਤ ਪੰਜਾਬ ਦੇ ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਅਤੇ BJP ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਣ ਦੀ ਸੂਚਨਾ ਮਿਲੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
ਸਰਪੰਚ ਯੂਨੀਅਨ ਦੇ ਚੁਣੇ ਗਏ ਨੇ ਜ਼ਿਲ੍ਹਾ ਪ੍ਰਧਾਨ
ਦੋ ਕਰੋੜ 51 ਲੱਖ ਰੁਪਏ ਦੀ ਆਵੇਗੀ ਲਾਗਤ
ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ।
ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ
ਕਿਹਾ ਸਰਪੰਚਾਂ ਦੇ ਹਿੱਤਾਂ ਦੀ ਦ੍ਰਿੜਤਾ ਨਾਲ ਕਰਾਂਗਾ ਪਹਿਰੇਦਾਰੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ
ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਸੀਨੀਅਰ ਐਸਐਮਉ ਦੀ ਅਣਗਹਿਲੀ ਕਾਰਨ ਵਾਝੇ ਹਨ ਹਸਪਤਾਲ ਵਿੱਚ ਆਕਸੀਜਨ ਦੀ ਸੁਵਿਧਾ ਤੋਂ ਮਰੀਜ਼ : ਬੰਟੀ, ਕਲੋਤਾ
ਕਿਹਾ, ਸਕੂਲਾਂ 'ਚ ਮਿਡ ਡੇਅ ਮੀਲ ਤੇ ਆਂਗਣਵਾੜੀਆਂ 'ਚ ਸ਼ੁੱਧ ਆਹਾਰ ਪ੍ਰਦਾਨ ਕਰਵਾਕੇ ਪੌਸ਼ਟਿਕ ਸੁਰੱਖਿਆ ਯਕੀਨੀ ਬਣਾਈ ਜਾਵੇਗੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ।
ਸਰਕਾਰ MSP ਤੇ ਫਸਲ ਦੀ ਖਰੀਦ ਕਰੇ- ਭੁਪਿੰਦਰ ਸਿੰਘ ਮਾਨ
ਸਕੂਲ ਸਟਾਫ਼ ਦੇ ਮੈਂਬਰ ਅਤੇ ਵਿਦਿਆਰਥੀ ਪਾਠ ਕਰਦੇ ਹੋਏ।
ਕਿਹਾ 5 ਅਪ੍ਰੈਲ ਨੂੰ ਹੋਵੇਗਾ ਸਰਕਲ ਡੈਲੀਗੇਟਾਂ ਦਾ ਸਨਮਾਨ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼
ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ
ਵਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਗੋਰਮਿੰਟ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ
ਫਾਈਨਲ ਵਿੱਚ SSP-X1 - 4 ਵਿਕਟਾਂ ਨਾਲ ਜਿੱਤ ਪ੍ਰਾਪਤ ਕਰਕੇ ਸ਼ਹੀਦ ਭਗਤ ਸਿੰਘ ਪ੍ਰੀਮੀਅਮ ਕ੍ਰਿਕਟ ਲੀਗ ਜਿੱਤੀ।
ਜਿਸ ਵਿਚ ਵਿਸੇ਼ਸ ਤੌਰ ਤੇ ਬੀ ਪੀ ਈ ਓ ਸਾਹਿਬ ਸ ਸੋਹਨ ਸਿੰਘ ਜੀ, ਡੀ ਆਰ ਸੀ ਮੁਹੰਮਦ ਸ਼ਫੀਕ ਜੀ, ਬੀ ਆਰ ਸੀ ਮੁਹੰਮਦ ਨਿਮਾਜ ਅਲੀ ਜੀ, ਸੀ ਐਚ ਟੀ ਸ ਅਰਵਿੰਦਰ ਸਿੰਘ ਜੀ
ਭਗਵੰਤ ਮਾਨ ਦਾ ਰਾਹੁਲ ਗਾਂਧੀ ਵਿਰੁੱਧ ਬਿਆਨ ਸ਼ਰਮਨਾਕ ਅਤੇ ਨਿੰਦਣਯੋਗ ਹੈ': ਬਲਬੀਰ ਸਿੱਧੂ
ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ।
ਹੁਸ਼ਿਆਰਪੁਰ ਦੇ ਕਣਕ ਮੰਡੀ ਇਲਾਕੇ ਵਿੱਚ ਸਥਿਤ ਅਹਿਮਦੀਆ ਮਸਜਿਦ ਵਿੱਚ ਅੱਜ ਸਵੇਰੇ ਈਦ-ਉਲ-ਫਿਤਰ ਦੀ ਨਮਾਜ਼ ਪੂਰੇ ਜੋਸ਼ ਅਤੇ ਸ਼ਰਧਾ ਨਾਲ ਅਦਾ ਕੀਤੀ ਗਈ।
ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਹਾਜ਼ਰੀ ਭਰਦੇ ਹੋਏ
ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਸਿਖਿਆ ਮੰਤਰੀ ਮੋਹਾਲੀ ਦੇ ਫੇਸ 11 ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੈਗਾ ਪੀ ਟੀ ਐਮ ਦੌਰਾਨ ਮਿਲਣ ਪੁੱਜੇ
ਮੈਗਾ ਪੀ ਟੀ ਐਮ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਅਧਿਆਪਕਾਂ ਨਾਲ ਬੇਹਤਰ ਤਾਲਮੇਲ ਬਣਾਇਆ
ਸੁਨਾਮ ਵਿਖੇ ਪ੍ਰਬੰਧਕ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ।
ਪੰਜਾਬ ਪੁਲਿਸ ਵੱਲੋਂ ਬਣਾਈ ਗਈ ਸਿੱਟ ਵਿੱਚ ਫੌਜ ਦੇ ਇੱਕ ਅਧਿਕਾਰੀ ਦਾ ਹੋਣਾ ਬਹੁਤ ਜਰੂਰੀ ਹੈ : ਕੌਮੀ ਪ੍ਰਧਾਨ ਧਰਮ ਪਾਲ ਸਾਹਨੇਵਾਲ