ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ 2 ਜਿਲ੍ਹਿਆਂ ਭਿਵਾਨੀ ਅਤੇ ਸਿਰਸਾ ਵਿਚ 3 ਐਮਡੀਆਰ (ਪ੍ਰਮੁੱਖ ਜਿਲ੍ਹਾ ਸੜਕਾਂ) ਦੀ ਵਿਸ਼ੇਸ਼ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮੰਜੂਰੀ ਪ੍ਰਦਾਨ ਕੀਤੀ ਹੈ।