Thursday, September 19, 2024

Majri

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਮਾਜਰੀ ਵਿਖੇ ਸਾਲਾਨਾ ਭੰਡਾਰਾ ਅਤੇ ਛਿੰਝ ਮੇਲਾ

ਇੱਥੋਂ ਨੇੜਲੇ ਕਸਬਾ ਮਾਜਰੀ ਵਿਖੇ ਬਾਬਾ ਦਯਾ ਨਾਥ ਜੀ ਦੇ ਅਸਥਾਨ ਤੇ ਮੰਦਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। 

ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ

ਆਂਗਣਵਾੜੀ ਕੇਂਦਰਾਂ ਤੋਂ ਪੰਜੀਰੀ ਅਤੇ ਖਿਚੜੀ ਦੇ ਨਮੂਨੇ ਵੀ ਲਏ ਗਏ

ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਫਾਰਮ ਸਕੂਲ ਪਿੰਡ ਨਿਹੋਲਕਾ ਬਲਾਕ ਮਾਜਰੀ ਵਿਖੇ ਲਗਾਇਆ ਗਿਆ ਕੈਂਪ

ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਖੇਤੀਬਾੜੀ ਅਫਸਰ ਮਾਜਰੀ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ

ਕੌਮੀ ਇਨਸਾਫ ਮੋਰਚੇ ਵੱਲੋਂ ਮਾਜਰੀ ਬਲਾਕ ਵਿਖੇ 15 ਅਗਸਤ ਦੇ ਪ੍ਰੋਗਰਾਮ ਸੰਬੰਧੀ ਮੀਟਿੰਗ

ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਬਣਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾ ਕਰਾਉਣ ਆਦਿਕ ਮੰਗਾ ਲਈ 15 ਅਗਸਤ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਬੰਧੀ ਮਾਜਰੀ ਬਲਾਕ ਵਿਖੇ ਮੀਟਿੰਗ ਕੀਤੀ ਗਈ। 

ਸਬ ਤਹਿਸੀਲ ਮਾਜਰੀ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਇੱਥੋਂ ਨੇੜਲੇ ਕਸਬੇ ਮਾਜਰੀ ਦੇ ਬਲਾਕ ਚੌਂਕ ਵਿਖੇ ਸਥਿਤ ਸਬ ਤਹਿਸੀਲ ਮਾਜਰੀ ਦੇ ਸਮੁੱਚੇ ਸਟਾਫ਼ ਵੱਲੋਂ ਅੱਜ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਅਤੇ ਇਲਾਕਾ ਵਾਸੀ ਸੰਗਤਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਂਹਾਂ ਸਾਹਿਬਜਾਦਿਆਂ ਅਤੇ ਸਮੁੱਚੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਜਾਏ ਗਏ 

ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਖੇਡ ਗਰਾਊਂਡ ਦਾ ਉਦਘਾਟਨ

ਖੇਡ ਗਰਾਊਂਡ ਦਾ ਉਦਘਾਟਨ