Friday, November 22, 2024

MalerKotla

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵੱਲੋਂ 13 ਨਵੰਬਰ ਨੂੰ ਨਗਰ ਕੀਰਤਨ ਦਾ ਆਜੋਯਨ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਇੱਥੋਂ ਦੇ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ

ਅਸੈਸਮੈਂਟ ਕੈਂਪਾ ਦੌਰਾਨ ਕਰੀਬ 500 ਦਿਵਿਆਂਗਜਨ ਅਤੇ ਬਜੁਰਗਾਂ ਦੀ ਕੀਤੀ ਜਾਂਚ, 196 ਦਿਵਿਆਂਗਜਨ ਅਤੇ ਲੋੜਵੰਦ ਬਜੁਰਗਾਂ ਨੂੰ ਮੁਹੱਈਆ ਕਰਵਾਏ ਜਾਣਗੇ ਸਹਾਇਕ ਉਪਕਰਣ

ਦਿਵਿਆਂਗਜਨ ਅਤੇ ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਹਿਮ ਹਿੱਸਾ- ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ; ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਵਿਧਾਇਕ ਜਮੀਲ ਉਰ ਰਹਿਮਾਨ

ਕਿਹਾ : ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 7 ਕਰੋੜ ਦੀ ਲਾਗਤ ਨਾਲ ਲਾਇਬ੍ਰੇਰੀ ਅਤੇ ਕੋਚਿੰਗ ਸੈਂਟਰ ਦਾ ਕੀਤਾ ਜਾਵੇਗਾ ਨਿਰਮਾਣ

ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਕਿਹਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ

ਪਿੰਡ ਹੈਦਰ ਨਗਰ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ : ਅਮਰਜੀਤ ਕੌਰ

ਪਿੰਡ ਹੈਦਰ ਨਗਰ ਦੀ ਸਰਪੰਚ ਦੀ ਚੋਣ ਜਿੱਤਣ ਉਪਰੰਤ ਅਮਰਜੀਤ ਕੋਰ ਪਤਨੀ ਭਜਨ ਸਿੰਘ ਨੇ ਪਿੰਡ ਦੇ ਸਮੂਹ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਲਕੇ ਕਰੇਗੀ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਵਿਧਾਇਕਾ ਦੇ ਦਫਤਰਾਂ ਦਾ ਘਿਰਾਓ

ਮੌਕੇ ਦੀ ਹਕਮੂਤ ਝੋਨੇ ਦੀ ਖਰੀਦ ‘ਚ ਢਿੱਲ ਵਰਤ ਰਹੀ ਹੈ:ਭੂਦਨ/ਭੜੀ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

ਲੁੱਟ ਖੋਹ ਦੌਰਾਨ ਵਰਤਿਆ ਮੋਟਰਸਾਈਕਲ ਅਤੇ ਖੋਹੇ 03 ਮੋਬਾਇਲ ਬਰਾਮਦ

ਡਿਪਟੀ ਕਮਿਸ਼ਨਰ ਨੇ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ- ਡਾ ਪੱਲਵੀ

ਮਾਲੇਰਕੋਟਲਾ ; ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਮੀਤ ਪ੍ਰਧਾਨ ਵੱਲੋਂ ਟੀ ਪਾਰਟੀ ਦਾ ਆਯੋਜਨ

ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਦਾ ਸੂਬਾਈ ਡੈਲੀਗੇਟ ਇਜਲਾਸ ਮਿਤੀ 06 ਅਕਤੂਬਰ 2024 ਨੂੰ ਹਿਨਾ ਹਵੇਲੀ ਮਾਲੇਰਕੋਟਲਾ ਵਿੱਚ ਹੋਇਆ ਸੀ। 

ਨਗਰ ਕੌਂਸਲ ਮਾਲੇਰਕੋਟਲਾ ਦੇ ਸਫਾਈ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੋਪਿਆ

ਨਗਰ ਕੌਂਸਲ ਮਾਲੇਰਕੋਟਲਾ ਦੀ ਸਫਾਈ ਕਰਮਚਾਰੀ ਯੂਨੀਅਨ ਵਲੋਂ ਪ੍ਰਧਾਨ ਦੀਪਕ ਬੱਗਨ ਦੀ ਅਗਵਾਈ ਹੇਠ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸਾਂ ਸੱਦਕਾ ਮਾਲੇਰਕੋਟਲਾ ਹਲਕੇ ਦੇ 8 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆ ਗਈਆਂ

ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿਖੇ 69 ਪਿੰਡਾਂ ਚੋਂ 13 ਪਿੰਡਾਂ ਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ।

ਮਾਲੇਰਕੋਟਲਾ ; ਪੰਜਾਬ ਪੈਨਸ਼ਨਰਜ਼ ਦਾ ਸਾਂਝਾ ਫਰੰਟ 22 ਅਕਤੂਬਰ ਨੂੰ ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਰੈਲੀ

ਪਾਵਰਕਾਮ ਅਤੇ ਟਰਾਂਸਕੋ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜੱਥੇਬੰਦੀ ਪੈਨਸ਼ਰਜ਼ ਐਸੋਸੀਏਸ਼ਨ ਮੰਡਲ ਮਾਲੇਰਕੋਟਲਾ ਵੱਲੋਂ ਅੱਜ ਮੀਟਿੰਗ ਕੀਤੀ ਗਈ।

ਹਿਨਾ ਹਵੇਲੀ ਮਲੇਰਕੋਟਲਾ ਵਿਖੇ ਪਟਵਾਰ ਯੂਨੀਅਨ ਦੇ ਪ੍ਰਧਾਨ ਦੀ ਹੋਈ ਚੋਣ

ਇਸ ਵਾਰ ਦੀ ਰੈਵੀਨਿਊ ਪਟਵਾਰ ਪੰਜਾਬ ਦੀ ਚੋਣ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਜ਼ਿਲ੍ਹਾ ਮਲੇਰਕੋਟਲਾ ਪਟਵਾਰ ਯੂਨੀਅਨ

RTO ਮਾਲੇਰਕੋਟਲਾ ਨੇ ਚੈਕਿੰਗ ਮੁਹਿੰਮ ਆਰੰਭ ਕੇ ਕਰੀਬ 07 ਲੱਖ 50 ਹਜਾਰ ਦੀ ਰਾਸ਼ੀ ਬਤੌਰ ਜੁਰਮਾਨਾ ਵਸੂਲੀ

ਵਾਹਨ ਚਲਾਉਣ ਸਮੇਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ- ਗੁਰਮੀਤ ਕੁਮਾਰ ਬਾਂਸਲ

ਪੰਜਾਬ ਵਕਫ ਬੋਰਡ ਵੱਲੋਂ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਦਾ 100 ਸਾਲਾ ਜਸ਼ਨ ਮਨਾਉਣ ਲਈ ਕਮੇਟੀ ਦਾ ਗਠਨ

ਪੰਜਾਬ ਵਕਫ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ਼ਹਿਰ ਮਲੇਰਕੋਟਲਾ ਦੇ ਪੁਰਾਣੇ ਅਤੇ ਮਸ਼ਹੂਰ ਵਿਦਿਅਕ ਅਦਾਰੇ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਆਯੋਜਿਤ ਕੀਤੇ ਜਾ ਰਹੇ

ਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ

ਬਲਾਕ ਮਾਲੇਰਕੋਟਲਾ ਅਧੀਨ 69, ਅਮਰਗੜ੍ਹ ਅਧੀਨ 60 ਅਤੇ ਅਹਿਮਦਗੜ੍ਹ ਅਧੀਨ 47 ਪਿੰਡਾਂ 'ਚ ਹੋਣਗੀਆਂ ਚੋਣਾਂ

ਮਾਲੇਰਕੋਟਲਾ ਦੇ ਬਲਾਕਾਂ ਦੀਆਂ ਪੰਚਾਇਤਾਂ ਦਾ ਸਡਿਊਲ ਜਾਰੀ

ਪੰਜਾਬ ‘ਚ ਸਰਪੰਚੀ ਚੋਣਾਂ ਦਾ ਐਲਾਨ ਹੁੰਦੇ ਹੀ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਪੱਬਾਂ ਭਾਰ ਹੋ ਗਏ ਹਨ

ਹੁਣ ਪੈਰ੍ਹਾ ਖਿਡਾਰੀ ਵੀ ਬਣ ਸਕਣਗੇ “ਖੇਡਾਂ ਵਤਨ ਪੰਜਾਬ ਦੀਆਂ- 2024 ” ਦਾ ਹਿੱਸਾ

ਖੇਡ ਵਿਭਾਗ ਵੱਲੋ ਲਏ ਗਏ ਇਤਿਹਾਸਿਕ ਫੈਸਲੇ ਦਾ ਮਕਸਦ ਪੈਰ੍ਹਾ ਖਿਡਾਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਤੇ ਖੇਡ ਮੈਦਾਨਾਂ ਨਾਲ ਜੋੜ੍ਹਨਾ

ਐੱਸ.ਡੀ.ਐੱਮ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੂੰ ਟਰਾਂਸਫਰ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ

ਜ਼ਿਲ੍ਹੇ ਦੇ ਦੋ ਪ੍ਰਮੁੱਖ ਅਧਿਕਾਰੀਆਂ ਦੇ ਸਬੰਧਿਤ ਅਹੁਦਿਆਂ ਵਿੱਚ ਹੋਈ ਫੇਰ-ਬਦਲ

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਦੀ ਹੋਈ ਚੋਣ

ਅੱਜ ਇੱਥੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਜਿ਼ਲ੍ਹਾ ਮਾਲੇਰਕੋਟਲਾ ਦੇ ਕਾਨੂੰਗੋ ਸਹਿਬਾਨ ਦਾ ਚੋਣ ਇਜਲਾਸ ਕਰਵਾਇਆ ਗਿਆ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਅਦਾਲਤੀ ਹੁਕਮਾਂ ਦੀ ਪਾਲਣਾਂ ਅਤੇ ਵਾਹਨਾਂ ਦੀ ਵਾਪਸੀ ਨਾਲ ਪਬਲਿਕ ਵਿੱਚ ਪੁਲਿਸ ਪ੍ਰਬੰਧਾਂ ਪ੍ਰਤੀ ਵਿਸ਼ਵਾਸ਼ ਵਧਿਆ :ਜਿ਼ਲ੍ਹਾ ਪੁਲਿਸ ਮੁੱਖੀ

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਵਿਧਾਇਕ ਮਾਲੇਰਕੋਟਲਾ ਨੇ ਸਭ ਨੂੰ ਇਕਜੁੱਟ ਹੋਕੇ ਵਾਤਾਵਰਣ ਬਚਾਉਣ ਲਈ ਸਾਂਝੇ ਉਪਰਾਲੇ ਕਰਨ ਦਾ ਦਿੱਤਾ ਸੱਦਾ

ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਲਿਫਟ : ਡਾ ਪੱਲਵੀ

ਕਿਹਾ, ਅਦਾਲਤੀ ਕੰਪਲੈਕਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਦੀ ਪਹਿਲਕਦਮੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ

ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਾਲੇਰਕੋਟਲਾ ਵਿਖੇ ਗੁਰਮਿਤ ਸਮਾਗਮ 18 ਸਤੰਬਰ ਤੱਕ

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ-ਜੋਤਿ ਦਿਵਸ 

ਸ਼੍ਰੀ ਬਦਰੀ ਨਾਥ ਧਾਮ ਵਿਖੇ ਲੰਗਰ ਕਮੇਟੀ ਵੱਲੋਂ ਲਗਾਏ ਗਏ ਲੰਗਰ ਦੀ ਸਫਲਤਾ ਲਈ ਮਾਲੇਰਕੋਟਲਾ ਵਾਸੀਆਂ ਦਾ ਧੰਨਵਾਦ ਕੀਤਾ

 ਅੱਜ ਸ਼੍ਰੀ ਲੰਗਰ ਕਮੇਟੀ ਹਨੂੰਮਾਨ ਮੰਦਿਰ ਦੀ ਤਰਫੋਂ ਸ਼੍ਰੀ ਬਦਰੀ ਨਾਥ ਜੀ ਵਿਖੇ ਲਗਾਏ ਗਏ 

 ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਸਿਹਤ ਕਰਮਚਾਰੀਆਂ ਉੱਪਰ ਹੋਣ ਵਾਲੀ ਹਿੰਸਾ ਦੀ ਰੋਕਥਾਮ ਲਈ ਮੀਟਿੰਗ

ਪੰਜਾਬ ਪ੍ਰੋਟੈਕਸ਼ਨ ਆਫ ਮੈਡੀਕੇਅਰ ਸਰਵਿਸ ਪਰਸਨਜ਼ ਐਕਟ, 2008" ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ

ਬਿਜਲੀ ਕਾਮਿਆ ਨੇ ਸਮੂਹਿਕ ਛੁੱਟੀ ਵਿੱਚ 5 ਦਿਨਾਂ ਦਾ ਕੀਤਾ ਹੋਰ ਵਾਧਾ

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ., ਗਰਿੱਡ ਸਟਾਫ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ

ਮਾਲੇਰਕੋਟਲਾ ‘ਚ 30 ਸਤੰਬਰ 2013 ਨੂੰ ਵਾਪਰੇ ਨਬਾਲਗ ਵਿਧੂ ਜੈਨ ਕਾਂਡ ਦੀ ਸੀ.ਬੀ.ਆਈ. ਅਦਾਲਤ ਦੇ ਆਦੇਸ਼ ‘ਤੇ ਮੁੜ ਸੀ.ਬੀ.ਆਈ. ਜਾਂਚ ਸ਼ੁਰੂ

ਜਾਂਚ ਅਧਿਕਾਰੀ ਪੁੱਜਾ ਮਰਹੂਮ ਵਿਧੂ ਜੈਨ ਦੇ ਪਿਤਾ ਤੋਂ ਘਟਨਾ ਬਾਰੇ ਜਾਣਕਾਰੀ ਲਈ

ਨਸ਼ਿਆਂ ਵਿਰੁੱਧ ਜੰਗ ਜਾਰੀ: ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਵਲੋਂ 16 ਮੁਕੱਦਮਿਆ ਵਿੱਚ ਬਰਾਮਦ ਡਰੱਗ ਨੂੰ ਕੀਤਾ ਨਸਟ

ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆ ਤਹਿਤ ਬਰਾਮਦ 102 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 40 ਨਸੀਲੀਆਂ ਗੋਲੀਆ, 2.450 ਕਿੱਲੋਗ੍ਰਾਮ ਸੁਲਫਾ, 728 ਗ੍ਰਾਮ ਹੈਰੋਇਨ ਨੂੰ ਕੀਤਾ ਨਸ਼ਟ

ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੀ ਜਿ਼ਲ੍ਹਾ ਮਾਲੇਰਕੋਟਲਾ ਦੀ ਚੋਣ ਹੋਈ

ਦੁਸਯੰਤ ਰਾਕਾ ਜਿ਼ਲ੍ਹਾ ਪ੍ਰਧਾਨ, ਹਰਦੀਪ ਸਿੰਘ ਜਨਰਲ ਸਕੱਤਰ, ਸਿਮਨਜੀਤ ਕੌਰ ਖਜਾਨਚੀ ਅਤੇ ਦੀਦਾਰ ਸਿੰਘ ਛੋਕਰ ਨੁਮਾਇੰਦਾ ਪੰਜਾਬ ਚੁਣੇ ਗਏ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ‘ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ’ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਨਸ਼ੇ ’ਚ ਗ੍ਰਸਤ ਲੋਕਾਂ ਦਾ ਇਲਾਜ, ਮੁੜ ਵਸੇਬਾ ਸਾਡੀ ਪਹਿਲੀ ਤਰਜੀਹ :ਸੁਖਪ੍ਰੀਤ ਸਿੰਘ ਸਿੱਧੂ

ਸਰਕਾਰ ਕਿਸਾਨਾਂ ਨੂੰ ਪੇ੍ਸ਼ਾਨ ਕਰ ਰਹੀ ਹੈ: ਬੀਬੀ ਬਡਲਾ

ਕਿਸਾਨ ਭਰਾਵਾਂ ਨੂੰ ਰੋਕਣ ਲਈ ਮਾਲੇਰਕੋਟਲਾ ਵਿਖੇ ਪੁਲਿਸ ਛਾਉਣੀ ਬਣਾਉਣਾ ਬੇਹੱਦ ਮੰਦਭਾਗਾ ਹੈ। 

ਟੁੱਟੀਆਂ ਸੜਕਾਂ ਅਤੇ ਬਰਸਾਤੀ ਪਾਣੀ ਤੋਂ ਪ੍ਰੇਸ਼ਾਨ ਸੋਮਸਨ ਐਕਸਟੈਨਸ਼ਨ ਕਲੋਨੀ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਲਾਈ ਗੁਹਾਰ

ਇਥੋ ਦੀ ਸਭ ਤੋਂ ਮਸ਼ਹੂਰ ਤੇ ਮਹਿੰਗੀ ਕਲੋਨੀ ਸੋਮਸਨ ਐਕਸਟੈਂਸ਼ਨ ਵਿਖੇ ਟੁੱਟੀਆਂ ਸੜਕਾਂ ਅਤੇ ਉਹਨਾਂ ਵਿੱਚ ਪਾਏ ਕਈ ਕਈ ਫੁੱਟ ਡੂੰਘੇ ਟੋਇਆਂ ਵਿੱਚੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ

ਦੀ ਰੈਵੀਨਿਊ ਪਟਵਾਰ ਯੂਨੀਅਨ ਮਾਲੇਰਕੋਟਲਾ ਨੇ ਨਵੇਂ ਆਏ ADC ਦਾ ਕੀਤਾ ਸਵਾਗਤ

ਅੱਜ ਰੋਜ਼ ਦੀ ਰੈਵੀਨਿਊ ਪਟਵਾਰ ਯੂਨੀਅਨ ਮਲੇਰਕੋਟਲਾ ਨੇ ਨਵੇਂ ਆਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਜੀ ਨੂੰ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ।

ਵਿਧਾਇਕ ਮਾਲੇਰਕੋਟਲਾ ਨੇ ਤਰਸ ਦੇ ਆਧਾਰ ਤੇ ਨਗਰ ਕੌਸਿਲ ਵਿੱਚ ਨਿਯੁਕਤ ਕੀਤੇ ਕਰਮਚਾਰੀ ਨੂੰ ਨਿਯੁਕਤੀ ਪੱਤਰ ਸੋਂਪਿਆਂ

ਨੌਜਵਾਨ ਜਤਿਨ ਨੇ ਤਰਸ ਦੇ ਆਧਾਰ ਤੇ ਨੌਕਰੀ ਮਿਲਣ ਤੇ ਕੀਤਾ ਧੰਨਵਾਦ

"ਖੇਡਾਂ ਵਤਨ ਪੰਜਾਬ ਦੀਆਂ" ਸੀਜ਼ਨ-3 ਪੰਜਾਬ ਦੇ ਰੰਗਲੇ ਪੰਜਾਬ ਬਣਨ ਵੱਲ ਵਧਦੇ ਕਦਮ : ਵਿਧਾਇਕ ਮਾਲੇਰਕੋਟਲਾ

ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਹਮੇਸਾ ਹੀ ਵਚਨਬੱਧ- ਡਾ ਜਮੀਲ ਉਰ ਰਹਿਮਾਨ

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੇਰਕੋਟਲਾ ਦੀ ਸਰਵਸੰਮਤੀ ਨਾਲ ਹੋਈ ਚੋਣ

ਅੱਜ ਰੋਜ "ਦੀ ਰੈਵੀਨਿਊ ਪਟਵਾਰ ਯੂਨੀਅਨ" ਪੰਜਾਬ ਦੇ ਆਦੇਸ਼ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਹਰਵੀਰ ਸਿੰਘ ਢੀਂਡਸਾ, ਕਾਨੂੰਗੋ ਅਜੇ ਕੁਮਾਰ, ਕਾਨੂੰਗੋ ਵਿਜੈਪਾਲ ਸਿੰਘ ਢਿੱਲੋਂ ਵਾ ਜ਼ਿਲਾ ਖਜਾਨਚੀ ਸ੍ਰੀ ਪਰਮਜੀਤ ਸਿੰਘ ਨਾਰੀਕੇ ਦੀ ਨਿਗਰਾਨੀ ਹੇਠ

ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਮਾਲੇਰਕੋਟਲਾ ਇੱਥੋ ਦੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ।

ਵੋਟਰ ਸੂਚੀਆਂ ਤਿਆਰ ਕਰਨ ਵਾਸਤੇ 20 ਸਤੰਬਰ ਤੱਕ ਕਰਵਾਇਆ ਜਾਵੇਗਾ ਡੋਰ-ਟੂ-ਡੋਰ ਸਰਵੇ : ਜ਼ਿਲ੍ਹਾ ਚੋਣ ਅਫ਼ਸਰ

ਪ੍ਰੀ-ਰਵੀਜ਼ਨ ਗਤੀਵਿਧੀਆਂ ਤਹਿਤ ਬੀ.ਐਲ.ਓ. ਵੱਲੋਂ 20 ਸਤੰਬਰ ਤੱਕ ਘਰ-ਘਰ ਜਾ ਕੇ ਕੀਤੀ ਜਾਵੇਗੀ ਪੁਸ਼ਟੀ

ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

ਮਾਲੇਰਕੋਟਲਾ ਵਾਸੀ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸੰਭਾਲ ਕਰਨ ਲਈ ਅੱਗੇ ਆਉਣ

12345678