Thursday, November 21, 2024

MalerkotlaPolice

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

ਲੁੱਟ ਖੋਹ ਦੌਰਾਨ ਵਰਤਿਆ ਮੋਟਰਸਾਈਕਲ ਅਤੇ ਖੋਹੇ 03 ਮੋਬਾਇਲ ਬਰਾਮਦ

ਮਾਲੇਰਕੋਟਲਾ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਵੱਡੀ ਕਾਰਵਾਈ ਕਰਦਿਆਂ 4 ਗ੍ਰਿਫਤਾਰ, 20 ਕਿਲੋ ਭੁੱਕੀ ਬਰਾਮਦ

ਮਾਲੇਰਕੋਟਲਾ ਪੁਲਿਸ ਨੇ ਸਿ਼ਕੰਜਾ ਕੱਸਿਆ, ਛੱਤ ਉੱਤੇ ਕਥਿਤ ਬੇਰਹਿਮੀ ਨਾਲ ਹੋਏ ਕਤਲ ਕਾਂਡ ਦਾ ਛੇਵਾਂ ਮੁਲਜ਼ਮ ਕਾਬੂ

ਮੁਹੰਮਦ ਅਫਰੋਜ਼ ਦੀ ਗ੍ਰਿਫਤਾਰੀ ਪੀੜਤ ਪਰਿਵਾਰ ਲਈ ਨਿਆਂ ਯਕੀਨੀ ਬਣਾਉਣ ਲਈ ਸਾਡੀ ਅਟੱਲ ਵਚਨਬੱਧਤਾ ਦਾ ਪ੍ਰਮਾਣ-ਐਸ.ਐਸ.ਪੀ

ਮਾਲੇਰਕੋਟਲਾ ਪੁਲਿਸ ਵੱਲੋਂ ਕੁੱਪ ਕਲਾਂ ਦੀਆ ਦੁਕਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਪਰਦਾਫਾਸ

11 ਕੇਸਾਂ ਵਿੱਚ 15 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ ਚੋਰੀ ਦੀਆ ਵਾਰਦਾਤਾਂ ਤੇ ਵੱਡੀ ਕਾਰਵਾਈ

ਚੋਣਾਂ ਤੋਂ ਪਹਿਲਾਂ ਮਾਲੇਰਕੋਟਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਜੰਗ

3 ਮਹੀਨਿਆਂ ਵਿੱਚ 600 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਨਸ਼ਟ, ਫਰਵਰੀ ਮਹੀਨੇ ਵਿੱਚ ਕੁੱਲ 267 ਕਿਲੋ ਭੁੱਕੀ ਸਾੜੀ- “ਸਾਡਾ ਸੰਦੇਸ਼ ਉੱਚਾ ਅਤੇ ਸਪੱਸ਼ਟ “- ਮਾਲੇਰਕੋਟਲਾ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਖੱਖ

ਮਾਲੇਰਕੋਟਲਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੰਦ।

 

ਮਲੇਰਕੋਟਲਾ ਪੁਲਿਸ ਨੇ ਭਗੌੜਿਆਂ ਤੇ ਕੀਤੀ ਵੱਡੀ ਕਾਰਵਾਈ; 2 ਮਹੀਨਿਆਂ ਵਿੱਚ 99 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ

ਇੱਕ ਬੇਮਿਸਾਲ ਕਦਮ ਚੁੱਕਦਿਆਂ, ਮਾਲੇਰਕੋਟਲਾ ਪੁਲਿਸ ਨੇ ਸਿਰਫ ਦੋ ਮਹੀਨਿਆਂ ਵਿੱਚ 99 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 41 ਅਪਰਾਧੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ ਅਤੇ 58 ਜੋ ਅਦਾਲਤ ਦੀ ਸੁਣਵਾਈ ਨੂੰ ਛੱਡ ਗਏ ਸਨ।

ਮਲੇਰਕੋਟਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੇ ਪੱਧਰ 'ਤੇ ਕੀਤੀ ਗਈ ਕਾਰਵਾਈ

ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਪੁਲਿਸ ਮੁਲਾਜ਼ਮਾਂ ਨੇ 04 ਹੌਟਸਪੌਟਸ ਦੀ ਘੇਰਾਬੰਦੀ ਕੀਤੀ ਅਤੇ ਕਈ ਘਰਾਂ ਦੀ ਤਲਾਸ਼ੀ ਲਈ। ਏਡੀਜੀਪੀ ਸੁਰੱਖਿਆ ਪੰਜਾਬ ਨੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ, ਮਾੜੇ ਤੱਤਾਂ ਵਿੱਚ ਡਰ ਪੈਦਾ ਕਰਨ ਲਈ ਇਹਨਾਂ ਉਪਰੇਸ਼ਨਾਂ ਨੂੰ ਸੰਚਾਲਿਤ ਕਰਨ ਦੇ ਪਿੱਛੇ: ਏਡੀਜੀਪੀ ਐਸ ਐਸ ਸ੍ਰੀਵਾਸਤਵ ਆਈਪੀਐਸ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 

ਮਲੇਰਕੋਟਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਓਪਰੇਸ਼ਨ ਈਗਲ-3 ਚਲਾਇਆ

ਮਾਲੇਰਕੋਟਲਾ ਪੁਲਿਸ ਨੇ ਅੱਜ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਜ਼ਿਲ੍ਹੇ ਭਰ ਵਿੱਚ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਖੁਫੀਆ ਜਾਣਕਾਰੀ;ਤੇ ਅਧਾਰਤ ਇੱਕ ਵਿਸ਼ੇਸ਼ ਕਰੈਕਡਾਉਨ ਆਪ੍ਰੇਸ਼ਨ ਈਗਲ-3 ਚਲਾਇਆ।

ਮਾਲੇਰਕੋਟਲਾ ਪੁਲਿਸ ਵੱਲੋਂ ਆਦੀ ਅਪਰਾਧੀਆਂ ਖਿਲਾਫ ਵੱਡੀ ਕਾਰਵਾਈ ਦੇ ਵਿਆਪਕ ਨਤੀਜੇ

ਪਿਛਲੇ ਇੱਕ ਮਹੀਨੇ ਵਿੱਚ 05 ਕੈਸੋ ਅਪਰੇਸ਼ਨਾਂ ਅਤੇ ਤੜਕੇ ਛਾਪੇਮਾਰੀ ਵੱਡੀ ਗ੍ਰਿਫਤਾਰੀ ਵੱਲ ਵਧੀ, ਵੱਖ-ਵੱਖ ਮਾਮਲਿਆਂ ਵਿੱਚ 311 ਮੁਲਜ਼ਮ ਗ੍ਰਿਫਤਾਰ 152 ਸ਼ਿਕਾਇਤਕਰਤਾਵਾਂ ਦੇ ਹਰ ਇੱਕ ਕੇਸ ਦੀ ਪੈਰਵੀ ਕਰਦੇ ਹੋਏ ਮਮਮਾਲੇਰਕੋਟਲਾ ਪੁਲਿਸ ਦੁਆਰਾ ਨਿਆਂ ਕੀਤਾ ਗਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ।
 

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਐਨ.ਐਸ.ਕਿਊ.ਐਫ. ਦੇ ਵਿਦਿਆਰਥੀਆਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਸਬ ਡਵੀਜਨਲ ਹਸਪਤਾਲ ਤਲਵੰਡੀ ਸਾਬੇ ਅਤੇ ਬਾਹਰਾ ਹਸਪਤਾਲ ਮੋਹਾਲੀ ਦਾ ਦੌਰਾ ਕਰਵਾਇਆ ਗਿਆ। 

ਮਾਲੇਰਕੋਟਲਾ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ-ਪ੍ਰਣਾਲੀ ਦੀ ਦਿਖਾਈ ਝਲਕ

ਭਾਈਚਾਰਕ ਸਾਂਝ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਦੇ 100 ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।

ਮਾਲੇਰਕੋਟਲਾ ਪੁਲਿਸ ਨੇ ਦੁਕਾਨਦਾਰ ਨਾਲ ਹੋਈ ਲੁੱਟ ਦਾ ਮਾਮਲਾ ਕੀਤਾ ਹੱਲ : ਇੱਕ ਦੋਸ਼ੀ ਕਾਬੂ

ਪੁਲਿਸ ਨੇ ਲੁੱਟੇ ਹੋਏ ਦੋ ਮੋਬਾਈਲ ਫੋਨ ਅਤੇ ਨਗਦੀ ਕੀਤੀ ਬਰਾਮਦ ਤਤਕਾਲ ਪੁਲਿਸ ਕਾਰਵਾਈ ਅਤੇ ਸੀਸੀਟੀਵੀ ਫੁਟੇਜ ਦੋਸ਼ੀ ਨੂੰ ਕਾਬੂ ਕਰਨ ਵਿੱਚ ਮਦਦਗਾਰ ਸਿੱਧ ਹੋਈ: ਐਸਐਸਪੀ

ਮਾਲੇਰਕੋਟਲਾ ਪੁਲਿਸ ਨੇ ਵਿਪਨ ਤਾਰਾ ਨੂੰ 9 ਲੱਖ ਦੇ ਚੋਰੀ ਦੇ ਸਮਾਨ ਸਣੇ ਦਬੋਚਿਆ

ਅਪਰਾਧਿਕ ਅਨਸਰਾਂ ਤੇ ਸ਼ਿਕੰਜਾ ਕੱਸਦਿਆਂ ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਨੇ ਚੋਰੀ ਦੀਆਂ ਤਿੰਨ ਵਾਰਦਾਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਰੈਕੇਟ ਨੂੰ ਨਕੇਲ ਕੱਸਣ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਮੁੱਖ ਦੋਸ਼ੀ ਨੂੰ 9 ਲੱਖ ਦੀ ਚੋਰੀ ਦੇ ਸਮਾਨ ਸਮੇਤ ਕੁਝ ਘੰਟਿਆਂ ਵਿੱਚ ਹੀ ਕਾਬੂ ਕਰ ਲਿਆ ਹੈ।

ਮਾਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼।

ਪੱਛਮੀ ਬੰਗਾਲ ਤੋਂ ਪੰਜਾਬ ਤੱਕ ਅਫੀਮ ਦੀ ਢੋਆ-ਢੁਆਈ ਕਰਨ ਵਾਲੀ ਤਿਕੜੀ ਕੀਤੀ ਕਾਬੂ।