Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

MallPatwari

20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ 

ਰਿਸ਼ਵਤ ਲੈਣ ਦੇ ਦੋਸ਼ ’ਚ ਮਾਲ ਪਟਵਾਰੀ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। 

ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ

 ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।