Friday, November 22, 2024

MalwaCanal

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’ ਦੀ ਉਸਾਰੀ ਕਰਨ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਵਿੱਚ ਲਗਭਗ ਦੋ ਲੱਖ ਏਕੜ ਜ਼ਮੀਨ ਦੀ ਸਿੰਚਾਈ ਕਰਨ ਵਿੱਚ ਮਦਦ ਕਰੇਗਾ ਜਿਸ ਨਾਲ ਸੂਬੇ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਯੁੱਗ ਦੀ ਨਵੀਂ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਇਸ ਪ੍ਰਾਜੈਕਟ ਦਾ ਬਣਾਇਆ ਸੀ ਵਿਚਾਰ

ਮਾਲਵਾ ਨਹਿਰ ਬਣਨ ਨਾਲ ਦੋ ਲੱਖ ਏਕੜ ਜ਼ਮੀਨ ਨੂੰ ਹੋਵੇਗਾ ਫਾਇਦਾ : ਗੁਰਮੀਤ ਸਿੰਘ ਖੁੱਡੀਆਂ 

ਕਿਹਾ ਪੰਜਾਬ ਚ ਜਲਦੀ ਹੀ ਨਵੀਂ ਖੇਤੀ ਨੀਤੀ ਜਾਰੀ ਕੀਤੀ ਜਾਵੇਗੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।