ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਉਣ ਦੇ ਨਿਰਦੇਸ਼
ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਸਬੰਧੀ ਮਾਲ ਤੇ ਸਿਨੇਮਾ ਮੈਨਜਰਾਂ ਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਬੈਠਕ
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ
ਨਿਰਧਾਰਿਤ ਸੇਵਾ ਸਮੇਂ ਵਿਚ ਸੇਵਾ ਨਹੀਂ ਦੇਣ ਦਾ ਪਾਇਆ ਦੋਸ਼ੀ
ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਬਿਊਰੋ ਕਰੇਗੀ ਇੱਕ ਹੋਰ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।