ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਸੈਲਾਨੀਆਂ ਨਾਲ ਭਰੀ ਟ੍ਰੈਵਲਰ ਹਾਦਸੇ ਦਾ ਸ਼ਿਕਾਰ ਹੋਈ ਹੈ
ਸੈਰ ਸਪਾਟਾ ਸ਼ਹਿਰ ਮਨਾਲੀ ‘ਚ ਵੀਕੈਂਡ ‘ਤੇ ਸੈਲਾਨੀਆਂ ਦੀ ਭੀੜ ਵਧ ਗਈ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 1200 ਤੋਂ ਵੱਧ ਸੈਲਾਨੀ ਵਾਹਨ ਮਨਾਲੀ ਪਹੁੰਚ ਚੁੱਕੇ ਹਨ। ਸੈਰ-ਸਪਾਟਾ ਸ਼ਹਿਰ ਮਨਾਲੀ ਦੇ ਉੱਚੇ ਇਲਾਕਿਆਂ ‘ਚ ਹਰ ਰੋਜ਼ ਬਰਫ਼ ਡਿੱਗ ਰਹੀ ਹੈ।
ਹਿਮਾਚਲ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਇਸ ਦੇ ਉਦਘਾਟਨ ਲਈ ਪ੍ਰਸਤਾਵ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MORTH) ਨੂੰ ਭੇਜ ਦਿੱਤਾ ਹੈ।
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ 6 ਮੀਲ ਨਾਂ ਦੀ ਜਗ੍ਹਾ ‘ਤੇ ਲਗਾਤਾਰ ਜ਼ਮੀਨ ਖਿਸਕਣ ਦਾ ਖਤਰਾ ਬਣਿਆ ਹੋਇਆ ਹੈ। ਇਹ ਥਾਂ ਬਹੁਤ ਖ਼ਤਰਨਾਕ ਬਣ ਗਈ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇੱਥੇ ਲਗਾਤਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਸਿ਼ਮਲਾ : ਉੱਤਰ ਭਾਰਤ ਵਿੱਚ ਗਰਮੀ ਪੈਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਪਹਾੜਾਂ ਵੱਲ ਭੱਜ ਪਏ ਹਨ ਜਿਸ ਤੋਂ ਬਾਅਦ ਮਸੂਰੀ ਦੇ ਪਹਾੜੀ ਖੇਤਰ ਵਿਚ ਵੱਡੀ ਗਿਣਤੀ ਲੋਕਾਂ ਦੇ ਪੁੱਜਣ ਤੋਂ ਬਾਅਦ ਪ੍ਰਸ਼ਾਸਨ ਨੇ ਸਖਤ ਪਾਬੰਦੀਆਂ ਲਾ ਦਿੱਤੀਆਂ ਹਨ