ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।