Thursday, April 03, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Manipur

ਮਨੀਪੁਰ ’ਚ ਭਾਰੀ ਮਾਤਰਾ ’ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਮਨੀਪੁਰ ਪੁਲਿਸ ਨੇ ਚੁਰਾਚੰਦਪੁਰ ਜ਼ਿਲੇ ਦੇ ਦੋ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਮਨੀਪੁਰ ਆਸਾਮ ਰਾਈਫ਼ਲਜ਼ ਦੇ ਜਵਾਨ ਨੇ ਸਾਥੀਆਂ ’ਤੇ ਗੋਲੀਆਂ ਚਲਾਉਣ ਮਗਰੋਂ ਖ਼ੁਦਕੁਸ਼ੀ ਕੀਤੀ

ਮਨੀਪੁਰ ਦੇ ਚੰਦੇਲ ਜ਼ਿਲ੍ਹੇ ’ਚ ਅਸਾਮ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਣਾ ਵਿੱਚ ਘੱਟੋ-ਘੱਟ ਛੇ ਜਵਾਨ ਜ਼ਖਮੀ ਹੋ ਗਏ। 

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।

ਅੱਜ ਫਿਰ ਦੇਸ਼ ਦੇ ਕਈ ਇਲਾਕਿਆਂ ਵਿਚ ਲੱਗੇ ਭੂਚਾਲ ਦੇ ਝਟਕੇ

ਅਰੁਣਾਚਲ ਪ੍ਰਦੇਸ਼ : ਬੀਤੇ ਕਲ ਦੀ ਤਰ੍ਹਾਂ ਅੱਜ ਵਿਰ ਤੋਂ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਮਨੀਪੁਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦੇਰ ਰਾਤ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ