ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ।
ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ