ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ