ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ ‘ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਭਾਵ 23 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।
ਸੰਦੌੜ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਕੀਰਤਨੇ ਜੱਥੇ ਰਾਗੀ ਭਾਈ ਸਾਹਿਬ ਜੀ ਢਾਡੀ ਜੱਥੇ ਪਹੁੰਚ ਰਹੇ ਹਨ।
ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ