Thursday, April 17, 2025

Mass

ਸੁਨਾਮ ਵਿਖੇ ਵਿਸ਼ਾਲ ਝੰਡਾ ਯਾਤਰਾ ਦਾ ਆਯੋਜਨ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ 

ਸੂਬਾਈ ਕਨਵੈਨਸ਼ਨ ਨੇ ਵਿਸ਼ਾਲ ਜਮਹੂਰੀ ਲਹਿਰ ਖੜ੍ਹੀ ਕਰਨ ਦਾ ਦਿੱਤਾ ਸੱਦਾ 

ਆਦਿਵਾਸੀਆਂ ਦੀ ਨਸਲਕੁਸ਼ੀ ਸਥਾਪਤੀ ਦੀ ਗਿਣਨੀ ਮਿਥੀ ਸਾਜ਼ਿਸ਼ - ਐਡਵੋਕੇਟ ਬੇਲਾ ਭਾਟੀਆ 

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ

ਸੂਬੇ ਨੂੰ ‘ਸਿਹਤਮੰਦ ਅਤੇ ਰੰਗਲਾ ਪੰਜਾਬ’ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤੇ ਜਾਵੇ; ਡਾ. ਬਲਬੀਰ ਸਿੰਘ ਵੱਲੋਂ ਮਾਸ ਮੀਡੀਆ ਵਿੰਗ ਨੂੰ ਨਿਰਦੇਸ਼

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ 

ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਨੇ  'ਵਿਸ਼ਵ ਰੇਡੀਓ ਦਿਵਸ 2024' ਮੌਕੇ ਕਰਵਾਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ 'ਵਿਸ਼ਵ ਰੇਡੀਓ ਦਿਵਸ 2024' ਮਨਾਇਆ ਗਿਆ। ਇਸ ਮੌਕੇ 'ਦਿ ਹਮਿੰਗ ਕੈਂਪਸ' ਵਿਸ਼ੇ 'ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

ਭੱਠਿਆਂ 'ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਸਾਈਬਰ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਰਕਾਰ ਦੀ ਵੱਡੀ ਕਾਰਵਾਈ

DOT ਯਾਨੀ ਦੂਰਸੰਚਾਰ ਵਿਭਾਗ ਨੇ 11.4 ਮਿਲੀਅਨ ਤੋਂ ਵੱਧ ਸਰਗਰਮ ਮੋਬਾਈਲ ਫੋਨ ਕਨੈਕਸ਼ਨਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ‘ਚੋਂ 60 ਲੱਖ ਨੰਬਰ ਫਰਜ਼ੀ ਪਾਏ ਗਏ ਹਨ, ਜਿਨ੍ਹਾਂ ‘ਚੋਂ 5 ਲੱਖ ‘ਤੇ DOT ਨੇ ਕਾਰਵਾਈ ਕੀਤੀ ਹੈ ਜਦਕਿ ਬਾਕੀਆਂ ‘ਤੇ ਕੰਮ ਚੱਲ ਰਿਹਾ ਹੈ।

26 ਕਿੱਲਿਆਂ ਵਿਚ ਪਈ ਪਰਾਲੀ ਨੂੰ ਲੱਗੀ ਭਿਆਨਕ ਅੱਗ

ਗਿਦੜਬਾਹਾ : ਲੰਬੀ ਦੇ ਨਜ਼ਦੀਕ ਪਿੰਡ ਚੰਨੁ ਬਣੇ ਬਾਓਮਾਸ ਪਾਵਰ ਪਲਾਟ ਵਿਚ ਪਰਾਲੀ ਦੀਆਂ ਗਠਾਂ ਨੂੰ ਅਚਾਨਕ ਲੱਗੀ ਅੱਗ ਨੂੰ ਬੁਝਾਉਣ ਲਈ ਦਰਜਨਾਂ ਗੱਡੀਆਂ ਵਲੋਂ ਅੱਗ 'ਤੇ ਲਗਾਤਾਰ ਕਾਬੂ ਪਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਲੰਬੀ ਰੋਡ 'ਤੇ ਪਿੰਡ