Friday, November 22, 2024

Master

ਅਰਜੁਨ ਨੇ ਮੈਕਸਿਮ ਨੂੰ ਹਰਾ ਕੇ ਡਬਲਯੂਆਰ ਸ਼ਤਰੰਜ ਮਾਸਟਰਜ਼ ਜਿੱਤਿਆ

ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੇਸ ਨੇ ਫਾਈਨਲ ਦੌਰਾਨ ਕਲਾਸੀਕਲ ਸ਼ਤਰੰਜ ਦੇ ਦੋ ਡਰਾਅ ਤੋਂ ਬਾਅਦ ਆਰਮਾਗੇਡਨ ਗੇਮ ਵਿੱਚ ਫਰਾਂਸ ਦੇ ਮੈਕਸਿਮ ਵੈਚੀਅਰ-ਲਾਗ੍ਰੇਵ ਨੂੰ ਹਰਾ

ਮਨਦੀਪ ਸਿੰਘ (ਪੰਜਾਬੀ ਮਾਸਟਰ) ਸ.ਹ.ਸ ਚੌਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਚਾਂਦੀ ਦਾ ਤਗਮਾ

 ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ।

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ

ਹੈੱਡ ਮਾਸਟਰ ਐਸੋਸੀਏਸ਼ਨ ਨੇ ਹੈੱਡ ਮਿਸਟ੍ਰੈਸ ਖ਼ੁਸ਼ਮਿੰਦਰ ਕੌਰ ਨੂੰ ਮੁਅੱਤਲ ਕਰਨ ਦਾ ਮਾਮਲਾ ਡੀ.ਪੀ.ਆਈ. ਕੋਲ ਚੁੱਕਿਆ

ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਕੀਤੀ ਮੰਗ

ਲੋਕ ਸਭਾ ਚੋਣਾਂ ਲਈ ਮਾਸਟਰ ਟਰੇਨਰਾਂ ਤੇ ਸੈਕਟਰ ਅਫ਼ਸਰਾਂ ਦੀ ਹੋਈ ਟ੍ਰੇਨਿੰਗ

 1 ਜੂਨ 2024 ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸੰਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਵਧੀਆਂ ਢੰਗ ਨਾਲ ਨੇਪਰੇ ਚੜਾਉਣ 

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਅਸੈਬਲੀ ਸੈਗਮੈਂਟ-105 ਅਤੇ ਅਸੈਂਬਲੀ ਸੈਗਮੈਂਟ- 106 ਨਾਲ ਸਬੰਧਤ ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ ਅਤੇ ਵੀ.ਵੀ ਪੈਟ ਬਾਰੇ ਇੱਕ ਰੋਜਾ ਟਰੇਨਿੰਗ ਦਿੱਤੀ ਗਈ।

ਮਾਸਟਰ ਸੰਜੀਵ ਧਰਮਾਣੀ ਦੀ ਨਵੀਂ ਪੁਸਤਕ " ਚੰਨ ਦੀ ਕਲਾ " ਕੀਤੀ ਲੋਕ ਅਰਪਣ

ਇਲਾਕੇ ਦੇ ਪ੍ਰਸਿੱਧ ਲੇਖਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਦੀ ਨਵੀਂ ਪ੍ਰਕਾਸ਼ਿਤ ਹੋਈ ਪੁਸਤਕ " ਚੰਨ ਦੀ ਕਲਾ " ਸ੍ਰ. ਗੁਰਿੰਦਰ ਸਿੰਘ ਕਲਸੀ ਸਾਬਕਾ ਜਿਲ੍ਹਾ ਭਾਸ਼ਾ ਖੋਜ ਅਫਸਰ ਰੂਪਨਗਰ ਜੀ ਵੱਲੋਂ ਅੱਜ ਆਪਣੇ ਕਰ - ਕਮਲਾਂ ਰਾਹੀਂ ਲੋਕ - ਅਰਪਣ ਕੀਤੀ ਗਈ। 

ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਧਨੌਲਾ ਵਾਸੀ ਮਾਸਟਰ ਪ੍ਰੀਤਮ ਸਿੰਘ ਨੇ ਹੈਦਰਾਬਾਦ (ਤੇਲੰਗਾਨਾ) ਵਿਖੇ ਹੋਈ 5ਵੀਂ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਮਾਸਟਰ ਪ੍ਰੀਤਮ ਸਿੰਘ ਦਾ ਤਗਮਾ ਜਿੱਤ ਕੇ ਆਉਣ ਮੌਕੇ ਸਵਾਗਤ ਕੀਤਾ ਗਿਆ

ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ 44 ਵਾਂ ਜਨਮ - ਦਿਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ,  ਸੈਂਟਰ - ਢੇਰ , ਸਿੱਖਿਆ ਬਲਾਕ - ਸ਼੍ਰੀ ਅਨੰਦਪੁਰ ਸਾਹਿਬ  , ਜ਼ਿਲ੍ਹਾ ਰੂਪਨਗਰ ( ਪੰਜਾਬ ) ਦੇ ਮਿਹਨਤੀ , ਵਾਤਾਵਰਨ ਪ੍ਰੇਮੀ , ਪੰਛੀ ਪ੍ਰੇਮੀ , ਪੁਸਤਕ ਪ੍ਰੇਮੀ , ਸਮਾਜ ਸੇਵੀ , ਧਾਰਮਿਕ ਪ੍ਰਵਿਰਤੀ ਦੇ ਮਾਲਕ , ਪ੍ਰਸਿੱਧ ਲੇਖਕ ਅਤੇ ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਆਪਣਾ 44ਵਾਂ ਜਨਮ ਦਿਨ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਬਾਅਦ ਪਿੰਡ ਵਾਸੀਆਂ ਨੇ ਕੀਤਾ ਮਾਸਟਰ ਸੁਰਜੀਤ ਸਿੰਘ ਨੂੰ ਸਨਮਾਨਿਤ

ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਭਾ ਦਾ ਮਾਸਟਰ ਪਲਾਨ

 ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਸਾਰੇ ਫੋਕਲ ਪੁਆਇੰਟਾਂ ਦੀ ਹਾਲਤ ਸੁਧਾਰਨ ਲਈ ਉਲੀਕੀ ਯੋਜਨਾ 'ਤੇ ਤੇਜੀ ਨਾਲ ਹੋਵੇਗਾ ਕੰਮ-ਸਾਕਸ਼ੀ ਸਾਹਨੀ

ਬੱਬੂ ਮਾਨ ਵੀ ਭਾਵੁਕ ਮਨ ਨਾਲ ਮਾਸਟਰ ਤਰਲੋਚਨ ਸਿੰਘ ਨੂੰ ਆਖਰੀ ਸਲਾਮ ਕਰਨ ਪਹੁੰਚੇ