ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅੰਮ੍ਰਿਤ ਬਾਲਾ ਪਾਸੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਸੁੱਖ ਨਿਵਾਸ ਬਿਰਧ ਆਸ਼ਰਮ ਖਾਨਪੁਰ ਖਰੜ ਵਿਖੇ ਰਹਿ ਰਹੇ
ਸਖੀ ਵਨ ਸਟਾਪ ਸੈਂਟਰ ਵੱਲੋਂ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ਵਿਖੇ ਸਖੀ ਵਨ ਸਟਾਫ ਵੱਲੋਂ ਜਾਗਰੂਕਤਾ ਪ੍ਰੋ‡ਗਰਾਮ ਕਰਵਾਇਆ
ਮਾਤਾ ਗੁਜਰੀ ਕਾਲਜ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਕਰਵਾਏ ਗਏ ਸਿਖ਼ਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਮਲੇਰਕੋਟਲਾ ਰੋੜ ਰਾਏਕੋਟ ਸੜਕ ਤੇ ਤਹਿਤ ਭੱਠੇ ਨਜ਼ਦੀਕ ਖਟੜਏ ਤੇ ਵਿਖੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਭੂਦਨ ਤੇ ਸਿਕੰਦਰ ਪੁਰਾ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਅਤੇ ਚਾਹ ਨਾਲ ਬਰਾਂਡ , ਰੋਟੀ ਸਬਜੀ ਪਕੋੜੇ ਦੇ ਅਤੁੱਟ ਲੰਗਰ ਲਗਾਇਆ ਗਿਆ।
ਸੰਦੌੜ ਵਿਖੇ ਬੱਸ ਸਟੈਂਡ ਤੇ ਵਿਖੇ ਦੁਕਾਨਦਾਰਾਂ ਅਤੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਰੋਟੀ ਚਾਹ,ਸਬਜੀ ਦੇ ਅਤੁੱਟ ਲੰਗਰ ਲਗਾਇਆ ਗਿਆ।
ਇਤਿਹਾਸਕ ਪਿੰਡ ਕੁਠਾਲਾ ਵਿਖੇ ਪ੍ਰਿੰਸ ਗਰੇਵਾਲ ਯੂ ਐੱਸ ਏ ਦੇ ਮੁੱਖ ਵਿੱਤੀ ਸਹਿਯੋਗ ਨਾਲ ਚੀਮਿਆਂ ਵਾਲੇ ਬੱਸ ਸਟੈਂਡ ਵਿਖੇ ਸਮੂਹ ਦੁਕਾਨਦਾਰ ਤੇ ਨਗਰ ਨਿਵਾਸੀਆਂ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼ਾਹਿਬਜਾਦਿਆਂ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਸੰਗਤ ਨੂੰ ਤਿੰਨ ਦਿਨ ਚਾਹ ਪਕੌੜਿਆਂ ਦੇ ਅਤੁੱਟ ਲੰਗਰ ਲਗਾਏ ਗਏ। ਗੁਰੂ ਕੇ ਲੰਗਰ ਦੀ ਸ਼ੁਰੂਆਤ ਸੰਤ ਆਤਮਾ ਨੰਦ ਜੀ ਕੁਠਾਲਾ ਵੱਲੋਂ ਕਰਵਾਈ ਗਈ
ਵੱਖ-ਵੱਖ ਕਲਾ ਵੰਨਗੀਆਂ ਨਾਲ਼ ਆਪਣੇ ਸ਼ਾਨਦਾਰ ਰੰਗ ਬਿਖੇਰਦਾ ਪੰਜਾਬੀ ਯੂਨੀਵਰਸਿਟੀ ਦਾ ਚਾਰ ਦਿਨ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਅੰਤਲੇ ਦਿਨ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਆਪਣੇ ਸਿਖਰ ਵੱਲ ਵਧਿਆ ਅਤੇ ਸਫਲਤਾਪੂਰਵਕ ਸੰਪੰਨ ਹੋ ਗਿਆ।