ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ
ਅਖ਼ਬਾਰ ਛਪਣ ਦੀ ਸ਼ੁਰੂਆਤ ਜਰਮਨ ਤੋ ਹੋਈ।ਜੋ ਕੱਪੜੇ ਤੇ ਛਪਦਾ ਸੀ।ਜਿਸ ਦਾ ਨਾ ਸੀ ਫਿਰਤੂ।ਅਖ਼ਬਾਰ ਕੋਈ ਵੀ ਜਾਣਕਾਰੀ ਹਾਸਲ ਕਰਨ ਦਾ ਬਹੁਤ ਵਧੀਆ ਸਰੋਤ ਹੈ।
ਕਿਹਾ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਸਬੰਧੀ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਸਿਹਤਮੰਦ ਪੰਜਾਬ, ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜੀ.ਪੀ.ਸਿੰਘ ਦੀ ਪ੍ਰਧਾਨਗੀ ਵਿੱਚ ਹੋਈ,
ਥਾਣਾ ਆਈ.ਟੀ. ਸਿਟੀ ਮੋਹਾਲੀ ਦੀ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਮਾਨਯੋਗ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ।
ਕੈਬਨਿਟ ਨੇ ਨਿਯਮਾਂ ਵਿਚ ਸੋਧਾਂ ਨੁੰ ਦਿੱਤੀ ਮੰਜੂਰੀ
ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਰਾਜ ਮੰਤਰੀ ਸ੍ਰੀ ਸੂਭਾਸ਼ ਸੁਧਾ ਨੇ ਕੁਰੂਕਸ਼ੇਤਰ ਸ਼ਹਿਰ ਵਿਚ ਬੀਤੀ ਸ਼ਾਮ ਸਫਾਈ ਵਿਵਸਥਾ ਦਾ ਅਚਾਨਕ ਨਿਰੀਖਣ ਕੀਤਾ।
31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ
ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਚੋਣਾਂ ਨਾਲ ਸਬੰਧਤ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਤਾਇਨਾਤ ਐਮ.ਸੀ.ਐਮ.ਸੀ. ਸਟਾਫ ਨੂੰ ਦਿੱਤੀਆਂ ਹਦਾਇਤਾਂ
ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ- ਡਾ ਪੱਲਵੀ
ਪੇਡ ਨਿਊਜ਼ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ
ਸੁਪਰੀਮ ਕੋਰਟ ਅਨੁਸਾਰ ਕੇਬਲ ਟੀਵੀ ਨੈਟਵਰਕਸ ਰੈਗੂਲੇਸ਼ਨ ਐਕਟ, 1995 ਦੇ ਪ੍ਰਾਵਧਾਨਾਂ ਦਾ ਉਪਲੰਘਣ ਹੁੰਦਾ ਹੈ ਤਾਂ ਉਲੰਘਣ ਕਰਨ ਵਾਲਿਆਂ ਦੇ ਵਿਰੁੱਧ ਕੀਤੇ ਜਾਣਗੇ ਆਦੇਸ਼ ਪਾਸ, ਉਸ ਦੇ ਸਮੱਗਰੀਆਂ ਨੂੰ ਕੀਤਾ ਜਾਵੇਗਾ ਜਬਤ
ਮੁੱਲ ਦੀਆਂ ਖ਼ਬਰਾਂ ਅਤੇ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਰੱਖੀ ਜਾਵੇ ਪੈਨੀ ਨਜ਼ਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਕੀਤਾ ਨੋਟੀਫਾਈ
ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਬੰਧਿਤ ਉਮੀਦਵਾਰ ਤੇ ਪਾਰਟੀ ਦੇ ਖਾਤੇ ਵਿਚ ਜੋੜਿਆ ਜਾਵੇਗਾ ਸੋਸ਼ਲ ਮੀਡੀਆ 'ਤੇ ਪ੍ਰਚਾਰ - ਪ੍ਰਸਾਰ ਦਾ ਖਰਚਾ
ਦੇਸ਼ ਵਿੱਚ 18ਵੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁਕਿਆ ਹੈ। ਉਮੀਦਵਾਰਾਂ ਤੋਂ ਇਲਾਵਾ ਪਾਰਟੀਆਂ ਵੀ ਆਪਣੇ ਉਮੀਦਵਾਰ ਦੀ ਜਿੱਤ ਲਈ ਦਾਅਪੇਚ ਲਗਾਉਣੇ ਸ਼ੁਰੂ ਕਰ ਦਿੰਦੀਆਂ ਹਨ।
ਸਾਬਕਾ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਵੀਰਵਾਰ ਨੂੰ ਮਾਲੇਰਕੋਟਲਾ ਪੁਲਿਸ ਮੁਲਾਜ਼ਮਾਂ, ਸਿਵਲ ਪ੍ਰਸ਼ਾਸਨ, ਡੀਸੀ ਮਾਲੇਰਕੋਟਲਾ ਡਾ. ਪੱਲਵੀ, ਪ੍ਰੈਸ ਮੀਡੀਆ ਅਤੇ ਮਾਲੇਰਕੋਟਲਾ ਵਾਸੀਆਂ
ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਹੋਣਗੇ ਕਮੇਟੀ ਦੇ
ਆਪ ਦੀ ਸਟੇਟ ਸੋਸ਼ਲ ਮੀਡੀਆ ਕੋਆਰਡੀਨੇਟਰ ਨੇ ਜ਼ਿਲ੍ਹੇ ਦੀ ਟੀਮ ਨਾਲ ਕੀਤੀ ਵਿਚਾਰ ਚਰਚਾ
ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਵੱਡਾ ਖ਼ੁੁਲਾਸਾ ਕਰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ
ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕ ਨਿਯਮਾਂ ’ਤੇ ਰੋਕ ਨਹੀਂ ਲਾਈ ਗਈ ਤਾਂ ਟਵਿਟਰ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਇਸ ਟਿਪਣੀ ਦੇ ਨਾਲ ਹੀ ਜੱਜ ਰੇਖਾ ਪੱਲੀ ਨੇ ਵਕੀਲ ਅਮਿਤ ਆਚਾਰਿਆ ਦੀ ਪਟੀਸ਼ਨ ’ਤੇ ਕੇਂਦਰ ਅਤੇ ਸੋਸ਼ਲ ਮੀਡੀਆ ਮੰਚ ਟਵਿਟਰ ਨੂੰ ਨੋਟਿਸ ਜਾਰੀ ਕਰ ਕੇ ਅਪਣਾ ਪੱਖ ਰੱਖਣ ਦਾ ਨਿਰਦੇਸ਼ ਦਿਤਾ ਹੈ। ਆਚਾਰਿਆ ਨੇ ਅਪਣੀ ਪਟੀਸ਼ਨ ਵਿਚ ਦਾਅਵਾ ਕੀਤਾ ਹੈ ਕਿ ਟਵਿਟਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਹੈ।
ਨਵੀਂ ਦਿੱਲੀ : ਪਿਛਲੇ ਦਿਨੀ ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਵਾਲਿਆਂ ਨੂੰ ਕਿਹਾ ਸੀ ਕਿ ਉਹ ਆਪਣੇ ਮੁਲਾਜ਼ਮਾਂ ਸਬੰਧੀ ਜਾਣਕਾਰੀ ਸਰਕਾਰ ਨੂੰ ਦੇਣ। ਇਸ ਤੋਂ ਇਲਾਵਾ ਸਰਕਾਰ ਇਹ ਵੀ ਚਾਹੁੰਦੀ ਸੀ ਕਿ ਇਨ੍ਹਾਂ ਸੋਸ਼ਲ ਮੀਡੀਆ ਨੂੰ ਪੂਰੀ ਤਰ੍ਹਾਂ ਗੁਪਤ ਨਾ ਰੱਖਿਆ ਜਾਵੇ ਅਤੇ ਲੋੜ ਪੈਣ
ਨਵੀਂ ਦਿੱਲੀ : ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਭਾਰਤ ਦੀ ਸਰਕਾਰ ਇਸ ਮੁੱਦੇ ਉਤੇ ਉਲਝੀ ਹੋਈ ਹੈ ਕਿ ਸੋਸ਼ਲ ਮੀਡੀਆ ਸਰਕਾਰ ਨੂੰ ਇਸ ਗੱਲ ਦੀ ਖੁਲ ਦੇਵੇ ਕਿ ਸਰਕਾਰ ਜਦੋਂ ਵੀ ਚਾਹੀ ਕਿਸੇ ਦੇ ਵੀ ਅਕਾਉਂਟ ਵਿਚ ਝਾਕ ਸਕੇ ਪਰ ਸੋਸ਼ਲ ਮੀਡੀਆ ਇਹ ਨਹੀਂ ਚਾਹੁੰਦਾ।
ਨਵੀਂ ਦਿੱਲੀ : ਸੂਤਰਾਂ ਤੋਂ ਇਹ ਖ਼ਬਰ ਆ ਰਹੀ ਹੈ ਕਿ ਭਾਰਤ ਵਿਚ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਸੋਸ਼ਲ ਮੀਡੀਆ ਕੰਪਨੀਆਂ ਬੰਦ ਹੋ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਨੇ ਸਾਰੇ social media ਕੰ
ਖਾਤੇ/ਲਿੰਕ ਬਲੌਕ