Friday, November 22, 2024

Meethare

ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ

ਮੀਤ ਹੇਅਰ ਵੱਲੋਂ ਮਾਲੇਰਕੋਟਲਾ ਹਲਕੇ ਦਾ ਦੌਰਾ

 ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਹਾਂ : ਮੀਤ ਹੇਅਰ

ਸਾਰਿਆਂ ਨੂੰ ਇਕ-ਜੁੱਟ ਹੋ ਕੇ ਮੀਤ ਹੇਅਰ ਨੂੰ ਪਾਰਲੀਮੈਂਟ ਵਿੱਚ ਭੇਜਣਾ ਚਾਹੀਦਾ ਸ਼ਾਹਿਬਜਾਦਾ ਨਦੀਮ ਅਨਵਾਰ ਖਾਨ

ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਦੇਰ ਸ਼ਾਮ ਮਾਲੇਰਕੋਟਲਾ ਵਿਖੇ 

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਮਾਲੇਰਕੋਟਲੇ ਵਾਲੇ ਲੋਕ ਜ਼ੁਲਮ ਦੇ ਖਿਲਾਫ ਹਾਅ ਦਾ ਨਾਅਰਾ ਮਾਰਨ ਵਾਲੇ ਲੋਕ ਹਨ, ਇਹ ਜ਼ਾਲਮਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ: ਭਗਵੰਤ ਮਾਨ

ਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ 

ਕਿਹਾ ਵੋਟਾਂ ਮੰਗਣ ਆਏ ਪਿੰਡਾਂ ਵਿੱਚ ਵੀ ਕਰਾਂਗੇ ਵਿਰੋਧ

ਸੁਖਪਾਲ ਖਹਿਰਾ ਨੇ ਪੰਜਾਬ ਦੇ ਮੰਤਰੀ ਮੀਤ ਹੇਅਰ ਨੂੰ ਘੇਰਿਆ

ਕਿਹਾ ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਮੀਤ ਹੇਅਰ ਦੇ ਵਿਆਹ ਤੋਂ ਬਾਅਦ ਪ੍ਰਚਾਰ 'ਚ ਵੀ ਸ਼ਾਮਲ

Eid ਦਾ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਪ੍ਰਤੀਕ :ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਤੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਈਦ ਉਲ ਫਿਤਰ ਤੇ ਮਾਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ : ਮੀਤ ਹੇਅਰ

ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ
 

ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ : ਮੀਤ ਹੇਅਰ

ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ
 

ਪੰਜਾਬ ਦੀ ਗੁਆਚੀ ਸ਼ਾਨ ਖੇਡਾਂ ਨੂੰ ਬੂਰ ਪੈਣਾ ਹੋਇਆ ਸ਼ੁਰੂ

ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਖੇਡ ਮੰਤਰੀ ਮੀਤ ਹੇਅਰ ਨੇ ਕੌਮੀ ਚੈਂਪੀਅਨ ਅਥਲੀਟਾਂ ਨੂੰ ਦਿੱਤੀ ਮੁਬਾਰਕਬਾਦ
 

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। 

ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼

ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ

ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ

ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਵਿਖੇ ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਹੋਈ ਸ਼ੁਰੂਆਤ: ਮੀਤ ਹੇਅਰ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਸ਼ੁੱਧ ਵਾਤਾਵਰਣ ਮਾਹੌਲ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਪਾਣੀ ਦੀ ਵਾਇਰੋਲੌਜੀਕਲ ਟੈਸਟਿੰਗ ਦੀ ਸ਼ੁਰੂਆਤ ਕੀਤੀ ਹੈ। 
 

ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ: ਮੀਤ ਹੇਅਰ

ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋੰ  ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।