ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ - ਹਰਪਾਲ ਸਿੰਘ ਚੀਮਾ
ਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
ਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ, ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ , ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ।