Thursday, November 21, 2024

Mela

ਸਰਸ ਮੇਲਾ ਮੋਹਾਲੀ; ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ: ਰਾਜਸਥਾਨ ਦਾ ਨਗਾੜਾ ਲੋਕ-ਨਾਚ ਮੇਲੇ ਵਿੱਚ ਆ ਰਹੇ ਲੋਕਾਂ ਨੂੰ ਰਿਹਾ ਕੀਲ

ਰਾਜਪੂਤ ਰਾਜਿਆਂ ਦੀ ਜਿੱਤ ਦੇ ਪ੍ਰਤੀਕ ਵਜੋਂ ਨੱਚਿਆਂ ਜਾਂਦਾ ਸੀ ਨਗਾੜਾ ਲੋਕ ਨਾਚ

ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ

 ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਸ਼ਾਨਦਾਰ ਉਦਘਾਟਨ 

ਕਿਹਾ, ਭਗਵੰਤ ਮਾਨ ਸਰਕਾਰ ਨੇ ਰੰਗਲਾ ਪੰਜਾਬ ਦੀ ਧਾਰਨਾ ਨੂੰ ਉਤਸ਼ਾਹ ਦੇ ਕੇ ਕਰਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕੀਤੀ

 ਮੋਹਾਲੀ ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ 

ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ 

ਡੀ ਸੀ ਨੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨੋਡਲ ਅਫਸਰਾਂ ਨੂੰ ਪ੍ਰਬੰਧਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਜ਼ਿਲ੍ਹਾ ਆਪਣਾ ਪਹਿਲਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਆਯੋਜਿਤ ਕਰੇਗਾ 

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਗੁਰਸਿੱਖ ਮਿਲਾਪ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ

 

ਅਨਮੋਲ ਵੈਲਫੇਅਰ ਕਲੱਬ ਮੋਗਾ ਸ਼ਹਿਰ ਵੱਲੋਂ ਡਾਕਟਰਾਂ ਅਤੇ ਸਮਾਜ ਸੇਵੀਆਂ ਨੂੰ ਮੇਲਾ ਮਾਈਆ ਦੇ ਸਮਾਗਮ ਦੇ ਸੱਦਾ ਪੱਤਰ ਭੇਂਟ ਕੀਤੇ

2 ਅਕਤੂਬਰ ਨੂੰ 24 ਧਾਮਾਂ ਤੋਂ ਲਿਆਂਦੀ ਮਾਂ ਭਗਵਤੀ ਦੀਆਂ ਪਵਿੱਤਰ ਜੋਤਾਂ ਦੀ ਸ਼ੋਭਾ ਯਾਤਰਾ ਦੇਖਣਯੋਗ ਹੋਵੇਗੀ : ਰਾਜੇਸ਼ ਅਰੋੜਾ

ਰਾਸ਼ਟਰੀਯ ਜਯੋਤੀ ਕਲਾ ਮੰਚ ਵੱਲੋਂ 17ਵੇਂ ਦੁਸਹਿਰੇ ਮੇਲੇ ਦਾ ਸੱਦਾ ਪੱਤਰ ਜਾਰੀ

ਰਾਸ਼ਟਰੀ ਜਯੋਤੀ ਕਲਾ ਮੰਚ (ਰਜਿ.) ਵੱਲੋਂ ਡਾਇਰੈਕਟਰ ਰਾਕੇਸ਼ ਠਾਕੁਰ ਦੀ ਨਿਰਦੇਸ਼ਨਾ ਅਤੇ ਗਰੀਨਮੈਨ ਭਗਵਾਨ ਦਾਸ ਜੁਨੇਜਾ ਦੀ ਸਰਪ੍ਰਸਤੀ ਹੇਠ

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਰਾਜੀਆ ਸਕੂਲ ਦੀ ਰਹੀ ਝੰਡੀ

ਖੇਡਾਂ ਵਤਨ ਪੰਜਾਬ ਦੀਆਂ ਸੀਜਨ–3 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਮੋਹਾਲੀ ਵਿਖੇ ਸਰਸ ਮੇਲਾ 16 ਤੋਂ 27 ਅਕਤੂਬਰ ਤੱਕ

ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦਾ ਆਨੰਦ ਮਾਣ ਸਕਣਗੇ ਦਰਸ਼ਕ : ਡੀਸੀ

ਮਾਜਰੀ ਵਿਖੇ ਸਾਲਾਨਾ ਭੰਡਾਰਾ ਅਤੇ ਛਿੰਝ ਮੇਲਾ

ਇੱਥੋਂ ਨੇੜਲੇ ਕਸਬਾ ਮਾਜਰੀ ਵਿਖੇ ਬਾਬਾ ਦਯਾ ਨਾਥ ਜੀ ਦੇ ਅਸਥਾਨ ਤੇ ਮੰਦਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਲਕੇ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਲਾਨਾ ਭੰਡਾਰਾ ਕਰਵਾਇਆ ਜਾ ਰਿਹਾ ਹੈ। 

ਅਲਾਮੰਦੀਪੁਰ ਵਿੱਚ 10 ਸਤੰਬਰ ਤੋਂ ਸੁਰੂ ਹੋਵੇਗਾ ਗੁੱਗਾ ਮਾੜੀ ਦਾ ਮੇਲਾ

ਪਿੰਡ ਅਲਾਮੰਦੀਪੁਰ ਵਿੱਚ ਸਾਲਾਨਾ ਗੁੱਗਾ ਮਾੜੀ ਮੇਲਾ 10 ਸਤੰਬਰ ਨੂੰ ਆਰੰਭ ਹੋਵੇਗਾ। ਮੇਲੇ ਦਾ ਪੋਸਟਰ ਜਾਰੀ ਕਰਦਿਆਂ ਭਗਤ ਹਰਬਲਾਸ ਸ਼ਰਮਾ ਨੇ ਦੱਸਿਆ

ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਨੇ ਲਗਾਇਆ ਠੰਡੀ ਲੱਸੀ ਦਾ ਲੰਗਰ

ਕਸਬਾ ਖਾਲੜੇ ਦੇ ਨਾਲ ਲੱਗਦੇ ਸਰਹੰਦੀ ਪਿੰਡ ਗਿੱਲਪਨ ਵਿਖੇ ਪੀਰ ਬਾਬਾ ਸ਼ਾਹਮੁਦਾਰ ਜੀ ਦੇ ਸਲਾਨਾ ਜੋੜ ਮੇਲੇ ਤੇ ਨੌਜਵਾਨਾਂ ਵੱਲੋਂ ਅੱਤ ਦੀ ਗਰਮੀ ਨੂੰ ਵੈਖਦੇ ਹੋਏ

ਕਿਸਾਨਾਂ ਦੀ ਖੁਸ਼ਹਾਲੀ ਦਾ ਪ੍ਰਤੀਕ ਬਿਲਾਸਪੁਰ ਦਾ ਰਾਜ ਪੱਧਰੀ ਨਲਵਾੜੀ ਮੇਲਾ

ਸਾਡੇ ਦੇਸ਼ ਦੇ ਮੇਲੇ - ਤਿਉਹਾਰ ਆਪਣੇ ਆਪ ਵਿੱਚ ਵਿਸ਼ੇਸ਼ ਮਹੱਤਤਾ ਰੱਖਦੇ ਹਨ। ਇਹ ਮੇਲੇ ਸਾਡੇ ਦੇਸ਼ ਦੀ ਸਮਾਜਿਕ , ਆਰਥਿਕ , ਭਾਈਚਾਰਕ , ਵਿਵਹਾਰਿਕ ਤੇ ਭੌਤਿਕ ਸਥਿਤੀ ਤੇ ਸਾਂਝੀਵਾਲਤਾ ਦਾ ਬਾਖੂਬੀ ਪ੍ਰਗਟਾਵਾ ਕਰਦੇ ਹਨ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ

ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ। 

ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਸ਼੍ਰੀ ਆਖੰਡ ਪਾਠਾਂ ਦੀ ਤੀਸਰੀ ਲੜੀ ਸ਼ੁਰੂ

ਦੇਸ਼ਾਂ ਵਿਦੇਸ਼ਾਂ ਵਿਚ ਪ੍ਰਸਿੱਧ ਮਾਲਵੇ ਦਾ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਣ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਮੂਲੀਅਤ 

ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ

16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ। 

ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

'ਪਟਿਆਲਾ ਵਿਰਾਸਤੀ ਮੇਲੇ' ਦੌਰਾਨ ਕਰਵਾਏ ਗਏ ਪੌਪ ਸ਼ੋਅ ਮੌਕੇ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਗਾਏ ਗੀਤਾਂ 'ਤੇ ਦਰਸ਼ਕਾਂ ਨੇ ਖੂਬ ਭੰਗੜਾ ਪਾਇਆ। 

ਪੰਜਾਬੀ ਯੂਨੀਵਰਸਿਟੀ ਵਿਖੇ ‘ਏ. ਆਈ. ਯੂ. 37ਵਾਂ ਅੰਤਰ-ਵਰਿਸਟੀ ਉੱਤਰ ਖੇਤਰੀ ਯੁਵਕ ਮੇਲਾ’ ਸ਼ੁਰੂ

ਉੱਤਰੀ ਭਾਰਤ ਦੀਆਂ 18 ਯੂਨੀਵਰਸਿਟੀਆਂ ਦੇ 800 ਤੋਂ ਵਧੇਰੇ ਕਲਾਕਾਰ ਵਿਦਿਆਰਥੀ ਮੇਲੇ ਵਿੱਚ ਕਰ ਰਹੇ ਹਨ ਸਿ਼ਰਕਤ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ

ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ 'ਖੇਤਰੀ ਸਰਸ ਮੇਲਾ'

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ।

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ 'ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ

ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। 

ਖੇਤਾਂ ਦੀ ਮਿੱਟੀ ਟੈਸਟ ਕਰਵਾਉਣ ਦਾ ਢੁਕਵਾਂ ਸਮਾਂ: ਖੇਤੀਬਾੜੀ ਮਾਹਿਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ  ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਬਰਨਾਲਾ ਜ਼ਿਲੇ ਦੇ ਪਿੰਡ ਦਾਨਗੜ ਅਤੇ ਚੁਹਾਨਕੇ ਵਿਖੇ ਕੈਂਪ ਲਾਏ ਗਏ।