Saturday, November 09, 2024
BREAKING NEWS
ਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨਚੰਡੀਗੜ੍ਹ ਵਿਖੇ ਭਾਜਪਾ ਖਿਲਾਫ ਆਮ ਆਦਮੀ ਪਾਰਟੀ ਦਾ ਜ਼ਬਰਦਸਤ ਰੋਸ਼ ਪ੍ਰਦਰਸ਼ਨਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

Member

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ

ਵਿਧਾਇਕ ਡਾ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮਿੱਠੇਵਾਲ ਦੇ ਨਵੇਂ ਚੁਣੇ ਸਰਪੰਚ ਤੇ ਮੈਂਬਰਾਂ ਵੱਲੋਂ ਮੁਲਾਕਾਤ

ਵਿਧਾਨ ਸਭਾ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨਾਲ ਮੁਲਾਕਾਤ ਕੀਤੀ ਗਈ। ਵਿਧਾਇਕ ਡਾਂ ਮੁਹੰਮਦ ਜਮੀਲ ਉਰ ਰਹਿਮਾਨ ਨੇ ਨਵੀ ਚੁਣੀ ਪੰਚਾਇਤ ਨੂੰ ਵਧਾਈ ਦਿੰਦੇ ਹੋਏ 

ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ : ਐਗਜੈਕਟਿਵ ਮੈਂਬਰਾਨ 

ਜਥੇਦਾਰ ਸਾਹਿਬਾਨ ਨੂੰ ਅਪੀਲ ਮਰਿਆਦਾ ਨੂੰ ਬਚਾਉਣ ਲਈ ਡੱਟ ਕੇ ਪਹਿਰਾ ਦੇਣ ਸਮੁੱਚਾ ਪੰਥ ਉਹਨਾਂ ਦੇ ਨਾਲ ਹੈ

ਆਂਗਣਵਾੜੀ ਕੇਂਦਰਾਂ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਬਲਾਕ ਮਾਜਰੀ ਦਾ ਕੀਤਾ ਅਚਨਚੇਤ ਦੌਰਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ

ਗੁਰਬਾਣੀ ਦੇ ਪ੍ਰਚਾਰ ਪਸਾਰ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਰਾਗੀ ਕਵੀਸ਼ਰੀ ਜਥੇ : ਜਥੇਦਾਰ ਕਰਤਾਰਪੁਰ

ਰਾਮ ਰਹੀਮ ਨੂੰ ਮਿਲ ਰਹੀ ਬਾਰ ਬਾਰ ਪੈਰੋਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚੁੱਪ ਕਿਉਂ : ਪਰਮਜੀਤ ਸਿੰਘ ਵੀਰਜੀ

ਡੇਰਾ ਮੁੱਖੀ ਰਾਮ ਰਹੀਮ ਵਲੋਂ ਕੀਤੇ ਗਏ ਗੰਭੀਰ ਜ਼ੁਲਮ ਕਤਲ, ਜਬਰ ਜਿਨਾਹ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਦਸਮ ਪਾਤਸ਼ਾਹ ਦਾ ਸਵਰੂਪ ਰਚ ਕੇ ਅੰਮ੍ਰਿਤ ਸੰਚਾਰ

ਭਾਜਪਾ ਦੀ ਵਿਵਾਦਤ ਲੋਕ ਸਭਾ ਮੈਂਬਰ ਜ਼ਹਿਰ ਉਗਲਣ ਤੋਂ ਫਿਰ ਬਾਜ਼ ਨਾਂ ਆਈ

ਕੰਗਨਾ ਰਨੌਤ ਦਾ ਹੋਣਾ ਚਾਹੀਦਾ ਹੈ ਡੋਪ ਟੈਸਟ : ਸਰਵਣ ਪੰਧੇਰ

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼ 

ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂ 

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਐਮ ਸੀ ਮੁਹਾਲੀ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਦਰਪੇਸ਼ ਮਾਮਲਿਆਂ ਨੂੰ ਹੱਲ ਕਰਵਾਇਆ 

ਐਮ ਸੀ ਅਧਿਕਾਰੀਆਂ ਨੂੰ 10 ਪ੍ਰਤੀਸ਼ਤ ਦੀ ਛੋਟ ਦਾ ਲਾਭ ਲੈਣ ਲਈ ਆਖ਼ਰੀ ਘੰਟੇ ਤੱਕ ਟੈਕਸਦਾਤਾਵਾਂ ਨੂੰ ਸਹੂਲਤ ਦੇਣ ਲਈ ਆਖਿਆ 
 

ਪੱਤਰਕਾਰ ਬਨਵੈਤ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ

ਸੀਨੀਅਰ ਪੱਤਰਕਾਰ ਅਤੇ ਲੇਖਕ ਕਮਲਜੀਤ ਸਿੰਘ ਬਨਵੈਤ ਨੂੰ ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮਾਹਿਰ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ

 ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ ਕੀਤਾ ਗਿਆ।

ਭਾਜਪਾ ਵੱਲੋਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੈਂਬਰਸ਼ਿਪ ਅਭਿਆਨ ਦਾ ਹੋਇਆ ਅਗਾਜ

ਸੂਬਾ ਮੀਤ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ ਅਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਕੀਤੀ ਵਿਸੇਸ਼ ਤੌਰ ਤੇ ਸ਼ਿਰਕਤ

ਭਾਜਪਾ ਵੱਲੋਂ ਮੈਂਬਰਸ਼ਿਪ ਪ੍ਰੋਗਰਾਮ ਲਾਂਚ

ਭਾਰਤੀ ਜਨਤਾ ਪਾਰਟੀ ਵੱਲੋਂ ਰਾਜਪੁਰਾ ਵਿਖੇ ਮੈਂਬਰਸ਼ਿਪ ਪ੍ਰੋਗਰਾਮ ਲਾਂਚ ਕੀਤਾ ਗਿਆ ਹੈ। 

ਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾ

ਸ਼ਿਕਾਇਤ ਬਾਕਸ ਤੇ ਜਾਗਰੂਕਤਾ ਬੈਨਰ ਤੋਂ ਬਗੈਰ ਰਾਸ਼ਨ ਡਿਪੂਆਂ ਨੂੰ ਜਲਦ ਤੋਂ ਜਲਦ ਬਾਕਸ ਤੇ ਬੈਨਰ ਲਗਵਾਉਣ ਦੀ ਸਖਤ ਹਦਾਇਤ

ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ

ਆਂਗਣਵਾੜੀ ਕੇਂਦਰਾਂ ਤੋਂ ਪੰਜੀਰੀ ਅਤੇ ਖਿਚੜੀ ਦੇ ਨਮੂਨੇ ਵੀ ਲਏ ਗਏ

ਰਵਨੀਤ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। 

ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਅਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਚਾਂਲਸਰ ਡਾ. ਅਸ਼ੋਕ ਕੁਮਾਰ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣ ਗਏ ਹਨ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਇੰਜ: ਜਗਜੀਤ ਸਿੰਘ ਨੇ ਸੰਭਾਲਿਆ ਮੈਂਬਰ ਪਾਵਰ ਦਾ ਆਹੁਦਾ 

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੂੰ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਇੱਕ ਮੈਂਬਰ ਪਾਵਰ ਮਿਲਿਆ ਹੈ

ਸੂਬਾ ਕਮੇਟੀ ਮੈਂਬਰ Lakhveer Singh Lakha ਦੀ ਅਗਵਾਈ ਵਿੱਚ late Gurmukh Singh ਦੇ ਘਰ ਦੀ ਕੁਰਕੀ ਕਰਨ ਆਏ ਅਧਿਕਾਰੀ ਅਸਫਲ

ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਆਗੂ ਬੱਗਾ ਸਿੰਘ ਨੇ ਪੈ੍ਸ ਨੂੰ ਜਾਣਕਾਰੀ ਦਿੱਤੀ ਕਿ ਅੱਜ ਸੂਬਾ ਕਮੇਟੀ ਮੈਂਬਰ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਸਵਰਗਵਾਸੀ ਗੁਰਮੁੱਖ ਸਿੰਘ ਪੁੱਤਰ ਲਾਲ ਸਿੰਘ ਵਾਸੀ ਸਿਵਲ ਲਾਈਨਜ਼ ਜੇਲ੍ਹ ਵਾਲੀ ਗਲੀ ਮੋਗਾ ਦੇ ਘਰ ਦੀ ਚੌਥੀ ਵਾਰ ਆਈ ਕੁਰਕੀ ਰੋਕਣ ਲਈ ਧਰਨਾ ਲਾਇਆ ਗਿਆ।

ਮੈਂਬਰ ਸਕੱਤਰ ਪਲਸਾ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ

 ਜ਼ਿਲ੍ਹਾ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਸ੍ਰੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। 

ਨਵ-ਨਿਯੁਕਤ ਐਸ.ਐਸ. ਬੋਰਡ ਦੇ ਮੈਂਬਰ ਗੁੰਜਣ ਚੱਢਾ ਦਾ ਵਿਧਾਇਕ ਕੋਹਲੀ ਵਲੋਂ ਸਨਮਾਨ

ਪਾਰਟੀ ਨੇ ਹਰ ਵਲੰਟੀਅਰ ਦਾ ਬਣਦਾ ਮਾਣ-ਸਨਮਾਨ ਕੀਤਾ : ਅਜੀਤਪਾਲ ਸਿੰਘ ਕੋਹਲੀ
 

ਮੈਂਬਰ ਪਾਰਲੀਮੈਂਟ ਫ਼ਤਿਹਗੜ੍ਹ ਸਾਹਿਬ ਡਾ ਅਮਰ ਸਿੰਘ ਨੇ 47 ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਵੰਡੇ

ਸਾਡੀ ਸਮਾਜਿਕ, ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਦਿਵਿਆਂਗਜਨਾਂ ਦੀ ਭਲਾਈ ਹਰ ਸੰਭਵ ਯਤਨ ਕਰੀਏ : ਅਮਰ ਸਿੰਘ

ਸੰਸਦ ਮੈਂਬਰ ਸੰਗਰੂਰ ਨੇ 129 ਦਿਵਿਆਂਗ ਵਿਅਕਤੀਆਂ ਨੂੰ ਕਰੀਬ 26 ਲੱਖ 72 ਹਜਾਰ ਰੁਪਏ ਦੇ ਉਪਕਰਨ ਅਤੇ ਬਨਾਉਟੀ ਅੰਗ ਵੰਡੇ

ਰਾਸ਼ਟਰੀ ਵਯੋਸ਼੍ਰੀ ਯੋਜਨਾ (ਆਰਵੀ ਵਾਈ)ਤਹਿਤ ਪਹਿਲਾ ਸਨਾਖਤ ਕੀਤੇ ਲੋੜਵੰਦਾ ਨੂੰ 07 ਲੱਖ 85 ਹਜਾਰ ਦੇ ਵੀ ਉਪਕਰਨ ਤਕਸੀਮ ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਅੰਗ ਅਤੇ ਸਰਕਾਰਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰੇ- ਮਾਨ ਹੁਣ ਤੱਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵੱਖ ਵੱਖ ਲੋਕ ਲਭਾਈ ਸਕੀਮਾਂ ਤਹਿਤ ਜ਼ਿਲ੍ਹੇ ਦੇ ਲਗਭਗ 47,164 ਲਾਭਪਤਾਰੀਆਂ ਨੂੰ ਕਰੀਬ 70 ਕਰੋੜ 74 ਲੱਖ 46 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਵੱਖ ਵੱਖ ਮੁੱਦਿਆਂ ’ਤੇ ਰਾਜ ਸਭਾ ’ਚ ਹੰਗਾਮਾ, ਬੈਠਕ ਦਿਨ ਭਰ ਲਈ ਉਠਾਈ

ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-74 ਵਲੋਂ ਮੀਟਿੰਗ ਦਾ ਅਯੋਜਨ

ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ-74, ਮੁਹਾਲੀ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਜਿਨ੍ਹਾਂ ਨੇ ਇਸ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਲਾਕਾ ਨਿਵਾਸੀਆਂ ਵੱਲੋਂ ਵਿਕਾਸ ਨੂੰ ਲੈ ਕੇ ਦੱਸੀਆਂ ਗਈਆਂ ਸਮੱਸਿਆਵਾਂ ਤੇ ਐੱਮ.ਪੀ ਤਿਵਾੜੀ ਨੇ ਕਿਹਾ ਕਿ ਇਸ ਸੁਸਾਇਟੀ ਨੂੰ ਵੀ ਸ਼ਹਿਰ ਦੇ ਦੂਸਰੇ ਇਲਾਕਿਆਂ ਵਾਂਗ ਸੁੱਖ ਸੁਵਿਧਾਵਾਂ ਮਿਲਣਗੀਆਂ, ਜਿਸਨੂੰ ਉਹ ਸਥਾਨਕ ਸਰਕਾਰਾਂ ਵਿਭਾਗ ਕੋਲ ਮੁੱਦਾ ਚੁੱਕਣਗੇ। 

ਸੀਨੀਅਰ ਸਿਟੀਜ਼ਨਸ ਨੂੰ ਕੋਈ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ: ਐਮ.ਪੀ ਤਿਵਾੜੀ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਉਨ੍ਹਾਂ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਪੇਸ਼ ਆਉਣ ਦਿੱਤੀ ਜਾਵੇਗੀ।  ਤਿਵਾੜੀ ਮੋਹਾਲੀ ਸੀਨੀਅਰ ਸਿਟੀਜਨਸ ਐਸੋਸੀਏਸ਼ਨ ਵਲੋਂ ਕਮਿਊਨਿਟੀ ਸੈਂਟਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਮੌਜੂਦਗੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ।

ਨਦੀ ਵਿਚ ਨਹਾਉਂਦੇ ਇਕੋ ਪਰਵਾਰ ਦੇ 15 ਜੀਅ ਡੁੱਬੇ, 6 ਬਚੇ

ਇਸ ਪਰਵਾਰ ਉਤੇ ਕੋਰੋਨਾ ਇਵੇਂ ਕਹਿਰ ਬਣ ਕੇ ਡਿੱਗਿਆ

ਨਵੀਂ ਦਿੱਲੀ: ਕਰੋਨਾ ਵਾਇਰਸ ਕਾਰਨ ਮੌਤ ਦੇ ਇਸ ਵੱਧ ਰਹੇ ਅੰਕੜਿਆਂ ਵਿਚ ਬਹੁਤ ਸਾਰੇ ਹੱਸਦੇ-ਖੇਡਦੇ ਪਰਿਵਾਰ ਤਬਾਹ ਹੋ ਗਏ। ਮੂਲ ਤੌਰ 'ਤੇ ਚੇਨਈ ਦੇ ਰਹਿਣ ਵਾਲੇ ਰਾਮਲਿੰਗਮ ਦੇ ਪਰਿਵਾਰ 'ਤੇ ਮਹਾਮਾਰੀ ਦੀ ਅਜਿਹੀ ਆਫਤ ਆਈ ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਗ੍ਰਹਿ ਮੰਤਰਾਲੇ ਨੇ ਬੰਗਾਲ ਹਿੰਸਾ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਛਮੀ ਬੰਗਾਲ ਵਿਚ ਚੋਣ ਦੇ ਬਾਅਦ ਵਾਪਰੀ ਕਥਿਤ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਰਾਜ ਵਿਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਮੰਤਰਾਲੇ ਦੇ ਇਕ ਵਧੀਕ ਸਕੱਤਰ ਦੀ ਅਗਵਾਈ ਵਿਚ ਇਹ ਟੀਮ ਪਛਮੀ ਬੰਗਾਲ ਪਹੁੰਚ ਗਈ ਹੈ।