Friday, November 22, 2024

Memorial

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਕੈੰਪ ਵਿੱਚ ਤਿੰਨ ਹਜ਼ਾਰ ਮਰੀਜਾਂ ਦੀਆਂ ਅੱਖਾਂ ਦਾ ਚੈੱਕ ਅੱਪ ਹੋਇਆ ਤੇ 800 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ : ਸੰਤ ਨਿਰਮਲ ਦਾਸ ਜੀ

ਮਾਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਕਿਹਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ

ਮੀਟਿੰਗ ਵਿੱਚ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ

ਮਾਲਵੇ ਦੇ ਪ੍ਰਸਿੱਧ ਕਬੱਡੀ ਕੱਪ ਪਿੰਡ ਮੰਡੀਆਂ ਦਾ ਜੱਸਾ ਯਾਦਗਾਰੀ ਕਬੱਡੀ ਕੱਪ 29-30 ਨਵੰਬਰ ਨੂੰ ਕਰਵਾਇਆ ਜਾਵੇਗਾ : ਦੀਦਾਰ ਛੋਕਰ

ਮਾਲਵਾ ਦੇ ਪ੍ਰਸਿੱਧ ਕਬੱਡੀ ਕੱਪਾਂ ਵਿੱਚ ਆਉਂਦੇ ਪਿੰਡ ਮੰਡੀਆਂ ਵਿਖੇ ਕਬੱਡੀ ਖਿਡਾਰੀ ਜਸਵੰਤ ਸਿੰਘ ਜੱਸਾ ਦੀ ਯਾਦ ਵਿੱਚ ਕਰਵਾਏ ਜਾਂਦੇ

ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਹੋਈ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ, 

ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਭਵਜੀਤ ਸਿੱਧੂ ਯਾਦਗਾਰੀ ਟੂਰਨਾਮੈਂਟ ਕਰਵਾਉਣ ਦਾ ਐਲਾਨ

ਮਰਹੂਮ ਸ.ਸਿੱਧੂ ਵੱਲੋਂ ਸਾਈਕਲਿੰਗ ਖੇਤਰ ਵਿੱਚ ਪਾਇਆ ਯੋਗਦਾਨ ਮਿਸਾਲੀ ਕਰਾਰ

ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ

ਅਦਾਲਤ ਨੇ ਸਾਰੇ 16 ਮੁਲਜ਼ਮਾਂ ਦਾ ਵਿਜੀਲੈਂਸ ਨੂੰ ਦਿੱਤਾ ਦੋ ਦਿਨਾ ਦਾ ਪੁਲਿਸ ਰਿਮਾਂਡ

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ‘ਸਾਲਾਨਾ ਸੂਦ ਮੈਮੋਰੀਅਲ ਸਿੰਪੋਜ਼ੀਅਮ’

ਪੰਜਾਬੀ ਯੂਨੀਵਰਸਿਟੀ (Punjabi University) ਦੇ ਅੰਗਰੇਜ਼ੀ ਵਿਭਾਗ ਵੱਲੋਂ ਆਪਣਾ ‘ਸਲਾਨਾ ਸੂਦ ਮੈਮੋਰੀਅਲ ਸਿੰਪੋਜ਼ੀਅਮ’ ਕਰਵਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਪੰਜਾਬੀ ਚਿੰਤਕ ਅਮਰਜੀਤ ਸਿੰਘ ਗਰੇਵਾਲ ਦਾ ਇਹ ਭਾਸ਼ਣ ਪੰਜਾਬੀ ਵਿਭਾਗ ਅਤੇ ਰੰਗਮੰਚ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ।

ਏ ਆਈ ਐਮ ਐਸ ਮੋਹਾਲੀ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਦਰਮਿਆਨ ਸਮਝੌਤਾ ਸਹੀਬੰਦ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ।

Punjab Medical Council ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ