Tuesday, February 25, 2025
BREAKING NEWS

Meritorious

ਮੈਰੀਟੋਰੀਅਸ ਟੀਚਰ 26 ਨੂੰ ਘੇਰਨਗੇ ਅਮਨ ਅਰੋੜਾ ਦੀ ਕੋਠੀ

ਯੂਨੀਅਨ ਆਗੂ ਡਾਕਟਰ ਟੀਨਾ ਤੇ ਹੋਰ ਮੈਂਬਰ।

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ 

ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸਾਹਿਬ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ "ਵਣ ਮਹਾਂਉਤਸਵ " ਮਨਾਇਆ ਗਿਆ। 

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ, ਅਮਨ ਅਰੋੜਾ ਨੇ ਲੈਪਟਾਪ ਦੇ ਕੇ ਕੀਤਾ ਸਨਮਾਨ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਰਿਹਾਇਸ਼ ਵੱਲ ਮਾਰਚ

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ। ਪੰਜਾਬ ਭਰ 'ਚੋ ਪਹੁੰਚੇ ਅਧਿਆਪਕ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਫਿਰ ਉਥੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਠੀ ਵਾਲਾ ਰਾਸਤਾ ਬੰਦ ਕਰਨ ਕਾਰਨ ਅਧਿਆਪਕਾਂ ਵੱਲੋਂ ਸੜਕ ਤੇ ਹੀ ਜਾਮ ਲਗਾ ਕੇ ਧਰਨਾ ਦਿੱਤਾ ਗਿਆ।