ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਸਟਾਰ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ ਨੰਬਰ: 51, ਦੂਜੀ ਮੰਜ਼ਿਲ, ਫੇਜ਼ 5 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।