ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ।
ਪਿੰਡ ਮਿੱਠੇਵਾਲ ਤੋਂ ਪੰਚਾਇਤੀ ਚੋਣਾਂ 'ਚ ਸਰਪੰਚੀ ਦੀ ਚੋਣ ਜਿੱਤ ਗਏ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਰੋਧੀ ਉਮੀਦਵਾਰ ਚਮਕੌਰ ਸਿੰਘ ਨੂੰ 371 ਵੋਟਾਂ ਦੇ ਫਰਕ ਨਾਲ ਹਰਾਇਆ।
ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ