Friday, November 22, 2024

Mining

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ 'ਤੇ ਸਬੰਧਤ ਅਧਿਕਾਰੀਆਂ 'ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼

ਵਾਇਰਲ ਹੋ ਰਹੀ ਵੀਡੀਓ ਕੋਈ ਮਾਈਨਿੰਗ ਨਹੀਂ ਹੈ, ਬਲਕਿ ਪਿੰਡ ਮਹਿਮੂਦਪੁਰ ਵਿੱਚ ਮੌਜੂਦ ਕੇਵਲ ਇੱਕ ਡੰਪ ਸਾਈਟ

ਪਿਛਲੇ ਦਿਨੀ ਪੰਜਾਬ ਹਰਿਆਣਾ ਬਾਰਡਰ ਦੇ ਨਜ਼ਦੀਕ ਸ਼ੰਭੂ ਬੈਰੀਅਰ ਤੇ ਚੱਲ ਰਹੇ ਕਿਸਾਨ ਧਰਨੇ ਨੂੰ ਦਿਖਾਂਦੇ ਹੋਏ

ਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲ

6 ਸੋ ਫੁੱਟ ਦੀ ਪਰਚੀ ਕਟਾਕੇ ਭਰੀ ਜਾ ਰਹੀ ਹੈ ਟਿੱਪਰਾਂ ਵਿੱਚ 1200 ਫੁੱਟ ਤੱਕ ਮਿੱਟੀ ਮਾਈਨਿੰਗ ਵਿਭਾਗ ਦੇ ਅਧਿਕਾਰੀ ਨਹੀਂ ਦੇ ਰਹੇ ਧਿਆਨ 

ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਦੇ ਬੁਲਾਰੇ ਨੇ ਦੱਸਿਆ 

Mining ਅਤੇ Geology Dept ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ।

ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
 

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ ਜੋ ਕਿ 1 ਜਨਵਰੀ 2024 ਤੋਂ ਰੋਜ਼ਾਨਾ ਚੈਕਿੰਗ ਕਰਕੇ ਉਨ੍ਹਾਂ ਨੂੰ ਨਿਯਮਿਤ ਤੌਰ ਤੇ ਰਿਪੋਰਟ ਦੇਣਗੀਆਂ।

ਜਲ ਸਰੋਤ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ : ਚੇਤਨ ਸਿੰਘ ਜੌੜਾਮਾਜਰਾ

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ 'ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ

ਮਾਈਨਿੰਗ ਸਬੰਧੀ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕਰਨ ਲਈ ਹੋਵੇਗੀ ਸਲਾਹਕਾਰ ਦੀ ਨਿਯੁਕਤੀ

ਪੰਜਾਬ ਸਰਕਾਰ ਨੇ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖਣਨ ਵਿਭਾਗ ਨੇ ਨਾਜਾਇਜ਼ ਖਣਨ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕਸਦਿਆਂ ਪਿਛਲੇ ਦੋ ਦਿਨਾਂ ਵਿੱਚ ਤਿੰਨ ਕੇਸ ਦਰਜ ਕੀਤੇ ਹਨ।

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ
 

ਬਿਆਸ ਦਰਿਆ ਦੀ ਜਿਸ ਥਾਂ ’ਤੇ ਸੁਖਬੀਰ ਬਾਦਲ ਗਏ, ਉਹ ਕਾਨੂੰਨੀ ਥਾਂ ਹੈ : ਮਾਈਨਿੰਗ ਵਿਭਾਗ

ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਟੋਨ ਕਰੱਸ਼ਿੰਗ ਸਬੰਧੀ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ 'ਚ ਕਰੇਗੀ ਸੋਧ

ਗ਼ੈਰਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਰੀਪੋਰਟ ਲਈ ਪੰਜਾਬ ਸਰਕਾਰ ਨੇ ਐਪ ਬਣਾਇਆ

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।

ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਖਣਨ ਰੋਕਣ ਲਈ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਉਤੇ ਪਾਬੰਦੀ ਦੇ ਹੁਕਮ

ਸੂਬੇ ਵਿਚ ਗੈਰ-ਕਾਨੂੰਨੀ ਖਣਨ ਖਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 7.30 ਵਜੇ ਤੋਂ ਸਵੇਰੇ 5 ਵਜੇ ਤੱਕ ਖਣਨ ਕਰਨ ਉਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲੀਸ ਅਤੇ ਇਨਫੋਰਸਮੈਂਟ ਡਾਇਰਕੈਟੋਰੇਟ (ਮਾਈਨਿੰਗ) ਨੂੰ ਵੀ ਰਾਤ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਪਾਏ ਜਾਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।      

ਈ.ਡੀ. ਮਾਈਨਿੰਗ ED Mining ਵੱਲੋਂ ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਵੱਡੀ ਕਾਰਵਾਈ

ਗੈਰਕਾਨੂੰਨੀ ਖਣਨ ਗਤੀਵਿਧੀਆ ਨਾਲ ਵਾਤਾਵਰਣ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਰੇਤ ਮਾਫ਼ੀਆ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਨੇ ਸਤਲੁਜ ਦਰਿਆ ਦੇ ਆਸ-ਪਾਸ ਗੈਰ ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਸਮਰਾਲਾ ਨਿਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਗੁਰਿੰਦਰ ਸਿੰਘ ਉਰਫ਼ ਗਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ