Saturday, April 19, 2025

Ministry

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਸਰਸ, ਸੰਚਾਰ ਸਾਥੀ, ਸਰਲ ਸੰਚਾਰ ਐਪ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ

‘ਪੰਜਾਬ ਮਾਈਨਰ ਮਿਨਰਲ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਸਹਿਮਤੀ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਡੀਜੀਪੀ ਪੰਜਾਬ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਨੁਮਾਇੰਦਿਆਂ ਨੇ ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

20ਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ।

ਪ੍ਰੈਸ ਕਾਉਂਸਿਲ ਲੋਗੋ ਸ਼ਬਦ ਦਾ ਕੋਈ ਵੀ ਸਥਾਨਕ ਜਾਂ ਸਰਕਾਰੀ ਸੰਗਠਨ ਤੇ ਨਿਗਮ ਆਪਣੇ ਰਜਿਸਟ੍ਰੇਸ਼ਣ ਕਰਵਾਉਣ ਲਈ ਨਹੀਂ ਕਰ ਸਕਦਾ ਵਰਤੋ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਪ੍ਰੈਸ ਕਾਉਂਸਿਲ ਜਾਂ ਹਿੰਦੀ ਅਨੁਵਾਦ ਭਾਰਤੀ ਪ੍ਰੈਸ ਪਰਿਸ਼ਦ ਲੋਗੋ ਸ਼ਬਦ ਦੀ ਵਰਤੋ ਕੋਈ ਵੀ ਸਥਾਨਕ

ਆਂਗਣਵਾੜੀ ਸੈਂਟਰ ਦਾ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੀ ਟੀਮ ਵੱਲ਼ੋਂ ਦੌਰਾ ਕਰਕੇ ਪੋਸ਼ਣ ਮਾਹ ਮਨਾਉਣ ਦਾ ਲਿਆ ਜਾਇਜ਼ਾ

ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਹਰ ਸਾਲ ਸਤੰਬਰ ਮਹੀਨੇ ਵਿਚ 1 ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮਨਾਇਆ ਜਾਂਦਾ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ

ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਇਆ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਕੇਸ ਦਰਜ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਜੂਨ ਵਿਚ ਟੀਕੇ ਦੀਆਂ ਲਗਭਗ 12 ਕਰੋੜ ਖ਼ੁਰਾਕਾਂ ਮਿਲਣਗੀਆਂ : ਸਿਹਤ ਮੰਤਰਾਲਾ

ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦਸਿਆ ਕਿ ਦੇਸ਼ ਵਿਚ ਕੋਵਿਡ-19 ਟੀਕਾਕਰਨ ਲਈ ਜੂਨ ਦੇ ਮਹੀਨੇ ਵਿਚ ਕਰੀਬ 12 ਕਰੋੜ ਖ਼ੁਰਾਕ ਉਪਲਭਧ ਹੋਣਗੀਆਂ। ਇਸ ਤੋਂ ਪਹਿਲਾਂ ਮਈ ਦੇ ਮਹੀਨੇ ਵਿਚ ਟੀਕੇ ਦੀਆਂ 7.94 ਕਰੋੜ ਖ਼ੁਰਾਕਾਂ ਉਪਲਭਧ ਸਨ। ਮੰਤਰਾਲੇ ਨੇ ਬਿਆਨ ਰਾਹੀਂ ਦਸਿਆ ਕਿ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ ਖ਼ੁਰਾਕਾਂ ਦੀ ਵੰਡ ਉਥੇ ਹੋਣ ਵਾਲੀ ਖਪਤ, ਉਸ ਦੀ ਆਬਾਦੀ ਅਤੇ ਟੀਕੇ ਦੀ ਬਰਬਾਦੀ ਦੇ ਆਧਾਰ ’ਤੇ ਕੀਤਾ ਜਾਂਦਾ ਹੈ।

ਗ੍ਰਹਿ ਮੰਤਰਾਲੇ ਨੇ ਬੰਗਾਲ ਹਿੰਸਾ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਛਮੀ ਬੰਗਾਲ ਵਿਚ ਚੋਣ ਦੇ ਬਾਅਦ ਵਾਪਰੀ ਕਥਿਤ ਹਿੰਸਾ ਦੇ ਕਾਰਨਾਂ ਦੀ ਪੜਤਾਲ ਕਰਨ ਅਤੇ ਰਾਜ ਵਿਚ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰੀਆਂ ਨੇ ਦਸਿਆ ਕਿ ਮੰਤਰਾਲੇ ਦੇ ਇਕ ਵਧੀਕ ਸਕੱਤਰ ਦੀ ਅਗਵਾਈ ਵਿਚ ਇਹ ਟੀਮ ਪਛਮੀ ਬੰਗਾਲ ਪਹੁੰਚ ਗਈ ਹੈ।

ਅੰਮਿ੍ਤਸਰ ਤੋਂ ਚੱਲਣ ਵਾਲੀਆਂ ਇਹ ਰੇਲਗੱਡੀਆਂ 30 ਮਈ ਤਕ ਰੱਦ

ਅੰਮਿ੍ਤਸਰ : ਕੋਰੋਨਾ ਕਾਰਨ ਰੇਲਵੇ ਨੇ ਅੰਮਿ੍ਤਸਰ ਤੋਂ ਇੰਦੌਰ ਰੇਲ ਗੱਡੀ (09326-25) ਤੇ ਅੰਮਿ੍ਤਸਰ ਤੋਂ ਬਾਂਦਰਾ ਤਕ ਚੱਲਣ ਵਾਲੀ ਰੇਲ ਗੱਡੀ 30 ਮਈ ਤਕ