ਕਿਸਾਨ ਵਿਰੋਧੀ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਵਾਉਣ ਲਈ ਕੇਂਦਰ ਵੱਲੋਂ ਕਿਸੇ ਵੀ ਕਦਮ ਦਾ ਪੰਜਾਬ ਤਿੱਖਾ ਵਿਰੋਧ ਕਰੇਗਾ
21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਸਰਕਾਰ ਨੂੰ ਕੋਈ ਖ਼ਬਰ ਨਹੀਂ
ਕਿਹਾ, ਪੰਜਾਬ ਸਰਕਾਰ ਲੋਕ ਵਿਰੋਧੀ ਧਾਰਵਾਂ ਨੂੰ ਹਟਾਉਣ ਦੀ ਮੰਗ ਕਰੇ
ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਚਾਹੇ ਜਿੰਨੇ ਵੀ ਮਰਜੀ ਅੜੀਕੇ ਕਿਉਂ ਨਾ ਲਾ ਲਵੇ ਪ੍ਰੰਤੂ ਕਿਸਾਨ ਦਿੱਲੀ ਦੀਆਂ ਬਰੂਹਾਂ ਨੱਪ ਕੇ ਹੀ ਰਹਿਣਗੇ ਤੇ ਲੰਮੇ ਸਮੇਂ ਤੋਂ ਲਟਕ ਦੀਆਂ ਆ ਰਹੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਵਾ ਕੇ ਹੀ ਵਾਪਿਸ ਪਰਤਨਗੇ।