Thursday, September 19, 2024

Moga

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਚਿੰਕੁੰਜੀ ਪਾਰਕ ਵਿਖੇ ਸਾਲਾਨਾ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ। 

ਸੁਖਚੈਨ ਸਿੰਘ ਰਾਮੂੰਵਾਲੀਆ ਦੂਜੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਰਾਮੂੰਵਾਲੀਆ

ਨਗਰ ਨਿਗਮ ਮੋਗਾ ਸ਼ਹਿਰ ਦੇ ਕੂੜੇ ਦੇ ਢੁਕਵੇਂ ਪ੍ਰਬੰਧ ਕਰਨ ਲਈ ਨਿਰੰਤਰ ਯਤਨਸ਼ੀਲ

ਪਿਟਸ ਵਾਲੀ ਜਗ੍ਹਾ ਉਪਰ ਕੂੜੇ ਦੀ ਰੈਮੀਡੇਸ਼ਨ ਕਰਵਾ ਕੇ ਜਲਦੀ ਕਰਵਾਈ ਜਾਵੇਗੀ ਸਫਾਈ : ਜਾਇੰਟ ਕਮਿਸ਼ਨਰ ਨਗਰ ਨਿਗਮ

ਡੀ.ਐਮ.ਕਾਲਜ ਮੋਗਾ ਵਿੱਚ ਮਨਾਇਆ ਤੀਜ ਦਾ ਤਿਉਹਾਰ, SDM ਮੋਗਾ ਨੇ ਕੀਤੀ ਸ਼ਿਰਕਤ

ਸਥਾਨਕ ਡੀ.ਐਮ.ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰੋ. ਪਰਮਿੰਦਰ ਕੌਰ ਅਤੇ ਪ੍ਰੋ. ਕਮਲਜੀਤ ਕੌਰ ਦੀ ਅਗਵਾਈ ਹੇਠ ਧੀਆਂ ਦਾ ਤਿਉਹਾਰ ਤੀਜ ਬੜੀ ਧੂਮਧਾਮ ਨਾਲ ਮਨਾਇਆ ਗਿਆ।

100 ਮੈਂਬਰ ਬਣਾਉਣ ਵਾਲੇ ਸਰਗਰਮ ਵਰਕਰਾਂ ਨੂੰ ਹੀ ਭਾਜਪਾ ਅਹੁਦੇਦਾਰ ਬਣਾਏਗੀ : ਜੈ ਇੰਦਰ ਕੌਰ

ਭਾਜਪਾ ਨੇ ਵੱਖ-ਵੱਖ ਸਕੀਮਾਂ ਰਾਹੀਂ ਦੇਸ਼ ਦੇ ਲੋਕਾਂ ਨੂੰ ਲਾਭ ਦਿੱਤਾ : ਸੀਮਾਂਤ ਗਰਗ

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ : ਲੋਕ ਨਿਰਮਾਣ ਮੰਤਰੀ ਪੰਜਾਬ

ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।

ਲੱਖਾ ਸਿੰਘ ਬਣੇ ਭਾਰਤੀਯ ਮਜ਼ਦੂਰ ਸੰਘ ਯੂਥ ਵਿੰਗ ਮੋਗਾ ਦੇ ਸਿਟੀ ਪ੍ਰਧਾਨ

 ਭਾਰਤੀਯ ਮਜ਼ਦੂਰ ਸੰਘ ਵੱਲੋਂ ਸੰਗਠਨ ਦੀ ਮਜ਼ਬੂਤੀ ਲਈ ਜ਼ਿਲੇ ਵਿੱਚ ਵੱਖ ਵੱਖ ਇਕਾਈਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ।

ਪ੍ਰਧਾਨ ਮੰਤਰੀ ਨੇ ਮੋਗਾ ਜ਼ਿਲੇ ਦੇ ਲੋਕਾਂ ਨੂੰ ਦਿੱਤਾ ਤੋਹਫਾ : ਡਾ: ਸੀਮਾਂਤ ਗਰਗ

ਮੋਗਾ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਤੋਂ ਬਾਅਦ ਮੋਗਾ ਹੁਣ ਭਾਰਤੀ ਰੇਲਵੇ ਦੇ ਨਕਸ਼ੇ ’ਤੇ ਮੋਹਰੀ ਸਟੇਸ਼ਨ ਵਜੋਂ ਦੇਖਿਆ ਜਾਵੇਗਾ

ਪਿੰਡ ਚੌਂਕ ਦੇ ਕਿਸਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ

ਕਿਸਾਨਾਂ ਵੱਲੋਂ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਿਆਣਾ ਸਰਕਾਰ ਵੱਲੋਂ ਵੀ ਕਿਸਾਨਾਂ ’ਤੇ ਜ਼ੁਲਮ ਢਾਹਿਆ ਜਾ ਰਿਹਾ ਹੈ। 

ਬੀ.ਕੇ.ਯੂ. ਲੱਖੋਵਾਲ ਨੇ ਦਿੱਲੀ ਵਿਖੇ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ

14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਭੁਪਿੰਦਰ ਸਿੰਘ ਮਹੇਸ਼ਰੀ ਤੋਂ ਇਲਾਵਾ ਸੂਰਤ ਸਿੰਘ ਕਾਦਰ ਵਾਲਾ ਸੂਬਾ ਮੀਤ ਪ੍ਰਧਾਨ, ਜਰਨੈਲ ਸਿੰਘ ਤਖਾਣਬੱਧ, ਮੋਹਨ ਸਿੰਘ ਜੀਂਦਣਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਪ੍ਰੀਤਮ ਸਿੰਘ ਬਾਘਾ ਪੁਰਾਣਾ ਸੂਬਾ ਮੀਤ ਪ੍ਰਧਾਨ ਵੀ ਸ਼ਮੂਲੀਅਤ ਕੀਤੀ।

ਸੀਨੀਅਰ ਸਿਟੀਜ਼ਨ ਕੌਂਸਲ ਨੇ ਸਰਕਾਰ ਤੋਂ ਪੈਨਸ਼ਨਰਾਂ ਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ

ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨੇ ਰੈਡ ਕਰਾਸ ਡੇ ਕੇਅਰ ਸੈਂਟਰ ਪ੍ਰਬੰਧਕੀ ਕੰਪਲੈਕਸ ਵਿਚ ਜਰਨਲ ਬਾਡੀ ਦੀ ਮੀਟਿੰਗ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਵਿਚ ਕੀਤੀ।

ਵਾਲਮੀਕ ਆਸ਼ਰਮ ਮੋਗਾ ਵੱਲੋਂ ਗੁਰੂ ਰਵਿਦਾਸ ਜੀ ਦੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਗੁਰੂ ਰਵਿਦਾਸ ਧਾਰਮਿਕ ਕਮੇਟੀਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।

ਮੋਗਾ ਪੁਲਿਸ ਨੇ ਦੋਹਰੇ ਕਤਲ ਕੇਸ ਦੀ ਗੁੱਥੀ ਸੁਲਝਾਈ

ਮੋਗਾ ਪੁਲਿਸ ਨੇ ਦੋਹਰੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਕੇਸ ’ਚ ਸ਼ਾਮਲ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਪਹਿਲੀ ਬ੍ਰਾਂਚ ਦਾ ਉਦਘਾਟਨ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਬ੍ਰਾਂਚ ਦਾ ਬੀਤੇ ਦਿਨੀਂ ਉਦਘਾਟਨ ਹੋਇਆ।

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ।

ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ

ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮਾਂ ‘ਤੇ ਵੀ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ । ਪਹਿਲਾਂ ਕਾਂਗਰਸ ਦੇ ਕੌਂਸਲਰਾਂ ਨੂੰ ਆਪਣੇ ਨਾਲ ਮਿਲਾਇਆ ਅਤੇ ਹੁਣ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ । ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ । ਕੁੱਲ 50 ਕੌਂਸਲਰਾਂ ਵਿੱਚੋਂ ਮੋਗਾ ਨਗਰ ਨਿਗਮ ਦੇ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦੀ ਹਮਾਇਤ ਕੀਤੀ । ਵੋਟਿੰਗ ਦੇ ਦੌਰਾਨ 8 ਕੌਂਸਲਰ ਗੈਰ ਹਾਜ਼ਰ ਰਹੇ । ਜਿਸ ਦੇ ਬਾਅਦ ਚੰਨੀ ਨੂੰ ਬਿਨਾਂ ਵੋਟਿੰਗ ਤੋਂ ਮੇਅਰ ਚੁਣ ਲਿਆ ਗਿਆ ।

ਸੰਤੋਖ ਸਿੰਘ ਕਤਲ ਕੇਸ: ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਸਾਈਕਲ ’ਤੇ ਜਾਗਰੂਕ ਮੁਹਿੰਮ ਚਲਾਉਣ ਵਾਲਾ ਅਰਸ ਉਮਰੀਆਣਾ ‘ਆਪ’ ਵਿਚ ਸ਼ਾਮਲ

ਕਾਂਗਰਸ ਆਗੂ ਲਾਡੀ ਢੋਸ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ

ਆਕਸੀਜ਼ਨ ਸਿਲੰਡਰ ਫ਼ਟਣ ਕਾਰਨ ਨੌਜਵਾਨ ਦੀ ਮੌਤ

ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ

ਪੰਜਾਬ ਵਿਚ ਇੰਡੀਅਨ ਏਅਰਫੋਰਸ ਦਾ ਜਹਾਜ਼ ਕ੍ਰੈਸ਼

ਮੋਗਾ: ਇੰਡੀਅਨ ਏਅਰਫੋਰਸ ਦਾ ਜਹਾਜ਼ ਬੀਤੀ ਰਾਤ ਮੋਗਾ ਨੇੜੇ ਕ੍ਰੈਸ਼ ਹੋ ਗਿਆ। ਮਿੱਗ-21 ਰੁਟੀਨ ਟ੍ਰੇਨਿੰਗ ਸੀ ਜਦੋਂ ਇਹ ਹਾਦਸਾ ਵਾਪਰਿਆ। ਰਾਜਸਥਾਨ ਦੇ ਸੂਰਤਗੜ ਏਅਰ ਬੇਸ ਤੋਂ ਪਾਇਲਟ ਅਭਿਨਵ ਚੌਧਰੀ ਨੇ ਜਗਰਾਵਾਂ ਦੇ ਕੋਲ ਪੈਂਦੇ ਇਨਾਇਤਪੁਰਾ ਲਈ ਉਡ਼ਾ

ਪ੍ਰੇਮੀ ਨੂੰ ਪੁਠਾ ਟੰਗ ਕੇ ਕੀਤੀ ਛਿਤਰੌਲ, ਮਾਮਲਾ ਪੁਲਿਸ ਕੋਲ ਪੁੱਜਾ

ਮੋਗਾ : ਪ੍ਰੇਮੀਕਾ ਨਾਲ ਘੁੰਮ ਫਿਰ ਕੇ ਜਦੋਂ ਨੌਜਵਾਨ ਲੜਕੀ ਨੂੰ ਘਰ ਛਡ ਕਿ ਜਾ ਰਿਹਾ ਸੀ ਤਾਂ ਲੜਕੀ ਦੇ ਘਰ ਵਾਲਿਆਂ ਨੇ ਮੁੰਡੇ ਨੂੰ ਘੇਰ ਕੇ ਕੁੱਟਾਪਾ ਚਾੜ੍ਹ ਦਿਤਾ। ਇਸ ਸਬੰਧੀ ਪਿੰਡ ਚੱਕ ਸਿੰਘਪੁਰਾ ਨਿਵਾਸੀ 20 ਸਾਲਾ ਜਸਕਰਣ ਸਿੰਘ ਨੇ ਦੱਸਿਆ ਕਿ ਉਸੇ ਦੇ ਪਿੰਡ ਦੀ ਰਹਿਣ ਵਾਲੀ 18 ਸਾਲਾ ਲੜਕੀ 12ਵੀਂ ਦੀ ਵਿਦਿਆਰਥਣ ਹੈ

ਮੋਗਾ : ਅਚਾਨਕ ਡਿੱਗੇ ਦੋ ਮੰਜ਼ਲਾਂ ਮਕਾਨ ਹੇਠ ਆਇਆ ਪਰਵਾਰ

ਮੋਗਾ : ਮੋਗਾ ਦੇ ਇਲਾਕੇ ਰਾਮਗੰਜ ’ਚ ਅਚਾਨਕ ਇਕ ਘਰ ਦੀ ਛੱਤ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਖ਼ਬਰ ਲਿਖੇ ਜਾਣ ਤਕ ਇਨਾ ਬਚਾਅ ਰਿਹਾ ਕਿ ਕਿਸੇ ਦੀ ਜਾਨ ਨਹੀਂ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਮਲਬੇ ਹੇਠ ਦੋ ਬੱਚੀਆਂ ਅਤੇ ਉਨ੍ਹਾਂ ਦੀ ਮਾਂ ਦੱਬ ਗਈ ਸੀ। ਘਟਨਾ ਵਾਪਰਦੇ ਹੀ ਆਸਪਾਸ ਦੇ ਲੋਕ ਇੱਕਠੇ ਹੋ ਗਏ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤਾ। ਬਾਹੁਤੀ ਮੁਸ਼ੱਕਤ ਮਗਰੋਂ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਂ ਅਤੇ ਦੋਵੇਂ ਬੱਚੀਆਂ

Moga : ASI ਨੇ ਕੀਤੀ ਖ਼ੁਦਕੁਸ਼ੀ

ਮੋਗਾ : ਪੰਜਾਬ ਪੁਲਿਸ ਵਿਚ ਸੱਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਹਾਲ ਦੀ ਘੜੀ ਖ਼ੁਦਕੁਸ਼ੀ ਦਾ ਕਾਰਨ ਪਤਾ ਨਹੀ ਲੱਗ ਸਕਿਆ ਪਰ ਪੁਲਿਸ ਜਾਂਚ ਵਿਚ ਜੁੱਟੀ ਹੋਈ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ’ਚ ਤਾਇਨਾਤ ਏ.ਐੱਸ.ਆਈ ਸਤਨਾਮ ਸਿੰਘ ਨੇ ਆਪਣੀ ਹੀ ਸਰਕਾਰੀ ਪਿ