Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

Mohindra

ਸਰਕਾਰੀ ਮਹਿੰਦਰਾ ਕਾਲਜ ਵਿਖੇ 147ਵਾਂ ਸਲਾਨਾ ਖੇਡ ਸਮਾਰੋਹ ਹੋਇਆ

ਅੱਜ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ 147ਵੇਂ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ

ਸਰਕਾਰੀ ਮਹਿੰਦਰਾ ਕਾਲਜ ਨੇ ਕਰਵਾਈ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ

ਸਰਕਾਰੀ ਮਹਿੰਦਰਾ ਕਾਲਜ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਨੇ ਕਾਲਜ ਪ੍ਰਿੰਸੀਪਲ ਦੀ ਪ੍ਰੇਰਣਾ ਸਦਕਾ ਇੱਕ ਨਵੇਕਲੀ ਪਹਿਲ ਕਰਦੇ ਹੋਏ 'ਇਕ ਮਿਲਣੀ ਵਿਦਿਆਰਥੀਆਂ ਦੀ - ਨਵਿਆਂ ਨਾਲ ਪੁਰਾਣਿਆਂ ਦੀ' ਪ੍ਰੋਗਰਾਮ ਕਰਵਾਇਆ ਗਿਆ,

ਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ

ਸਿੱਧੂ ਦੀ ਨਿਯੁਕਤੀ ਦਾ ਸਵਾਗਤ ਪਰ ਉਸ ਸਮੇਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਜੁੜੇ ਮਸਲਿਆਂ ਦਾ ਹੱਲ ਨਹੀ ਕਰਦੇ : ਬ੍ਰਹਮ ਮਹਿੰਦਰਾ

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

ਦੇਸ਼ ਵਿੱਚ 88.18 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸ਼ਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ.(ਓਪਨ ਡੈਫੀਕੇਸ਼ਨ ਫਰੀ), ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰਕੇ ਸ਼ਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿੱਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐੱਫ.++ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ।

ਭਾਜਪਾ ਦਾ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਐਲਾਨ ਹਾਸੋਹੀਣਾ : ਬ੍ਰਹਮ ਮਹਿੰਦਰਾ

ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਸੂਬੇ ਵਿੱਚ ਸਰਕਾਰ ਬਣਨ 'ਤੇ ਪਾਰਟੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਬਿਆਨ ਨੂੰ ਹਾਸੋਹੀਣਾ ਦੱਸਿਆ।  ਅੱਜ ਇਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਭਾਜਪਾ ਆਗੂ 2007 ਅਤੇ 2012 ਵਿੱਚ ਹਿੰਦੂ ਉਪ ਮੁੱਖ ਮੰਤਰੀ ਨਿਯੁਕਤ ਨਹੀਂ ਕਰ ਸਕੇ ਸਨ ਜਦੋਂ ਉਹ ਅਸਾਨੀ ਨਾਲ ਇਹ ਕਰ ਸਕਦੇ ਸਨ।