ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ।