ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ 'ਯੁੱਧ ਨਸਿ਼ਆਂ ਵਿਰੁੱਧ' ਤਹਿਤ ਡਰੱਗਜ਼ ਕੰਟਰੋਲ ਵਿੰਗ ਵੱਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ 'ਚ ਚੈਕਿੰਗ ਮੁਹਿੰਮ ਜਾਰੀ ਹੈ ਤਾਂ ਜੋ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ 'ਤੇ ਰੋਕ ਲਗਾਈ ਜਾ ਸਕੇੇੇੇ।