ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ
ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤੀ ਪੱਤਰ ਸੌਂਪੇ
ਬੀਕੇਯੂ ਰਾਜੇਵਾਲ ਵੱਲੋ ਭਾਜਪਾ ਸਰਕਾਰ ਦੀ ਨਿੰਦਿਆ
ਸੰਯੁਕਤ ਮੋਰਚੇ ਵੱਲੋਂ ਮਾਲੇਰਕੋਟਲਾ ਟਰੱਕ ਯੂਨੀਅਨ ਚੌਂਕ ਵਿਖੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ
ਗੋਹਾਨਾ ਵਿਧਾਨਸਭਾ ਖੇਤਰ ਵਿਚ ਪਹੁੰਚਣ 'ਤੇ ਕੈਬੀਨੇਟ ਮੰਤਰੀ ਦਾ ਲੋਕਾਂ ਨੇ ਕੀਤਾ ਜੋਰਦਾਰ ਸਵਾਗਤ
ਹਰਿਆਣਾ ਪਿਛੜਾ ਵਰਗ ਆਯੋਗ ਦੀ ਸਿਫਾਰਿਸ਼ਾਂ ਅਨੁਰੂਪ ਪੰਚਾਇਤੀ ਰਾਜ ਸੰਸਥਾਵਾਂ ਵਿਚ ਪਿਛੜਾ ਵਰਗ ਬੀ ਦੇ ਵਿਅਕਤੀਆਂ ਨੂੰ ਅਨੁਪਾਤਕ ਰਾਖਵਾਂ ਦੇਣ
ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਯੂਨੀਵਰਸਿਟੀ ਦੇ ਮੋਹਾਲੀ ਸਥਿਤ ਕੇਂਦਰ ਦਾ ਦੌਰਾ ਕੀਤਾ ਗਿਆ।
ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ (ਮੰਗਲਵਾਰ) ਉਤਰਾਖੰਡ ਦੇ ਹਰਿਆਦੁਾਰ ਤੋਂ ਸਮਾਲਖਾ ਕਾਂਗਰਸ ਦੇ ਵਿਧਾਇਕ ਧਰਮ ਸਿੰਘ ਛਾਊਕਰ ਦੇ ਪੁੱਤਰ ਸਿਕੰਦਰ ਸਿੰਘ ਨੂੰ ਘਰ ਖ਼ਰੀਦਦਾਰਾਂ ਦੇ ਪੈਸੇ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਬੂ ਕਰ ਲਿਆ ਹੈ। ਈਡੀ ਅਧਿਕਾਰੀਆਂ ਅਨੁਸਾਰ ਸਿਕੰਦਰ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ।
ਕਿਹਾ ਮੁੱਖ ਮੰਤਰੀ ਭਗਵੰਤ ਮਾਨ ਵੀ ਇਸੇ ਕਾਲਜ਼ ਦੇ ਪੁਰਾਣੇ ਵਿਦਿਆਰਥੀ
ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।
31 ਮਾਰਚ, 2023 ਤਕ ਸਰਕਾਰੀ ਪਸ਼ੂਧਨ ਫਾਰਮ ਹਿਸਾਰ ਨਾਲ ਸਬੰਧਿਤ 1873 ਕਨਾਲ 19 ਮਰਲਾ ਭੂਮੀ 'ਤੇ ਨਿਰਮਾਣਤ ਰਿਹਾਇਸ਼ ਵਾਲੇ ਮਾਲਿਕ ਸਵਾਮਿਤਵ ਅਧਿਕਾਰ ਲਈ ਯੋਗ ਹੋਣਗੇ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਪ੍ਰਾਪਤ ਕੀਤਾ ਆਪਣਾ ਏ+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ ਗਿਆ ਹੈ।
ਬਲਾਗਰ ਭਾਨਾ ਸਿੱਧੂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ।
ਕਲੱਬ ਮੈਂਬਰ ਘਣਸ਼ਿਆਮ ਕਾਂਸਲ ਦਾ ਸਨਮਾਨ ਕਰਦੇ ਹੋਏ।
ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ, ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਵੀ ਨਾਲ ਸਨ। ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜਰੀ ਚੈੱਕ ਕੀਤੀ
ਸਿਹਤ ਵਿਭਾਗ ਨੇ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਰੈਟੀਨਾ ਕਲੀਨਿਕ ਸ਼ੁਰੂਆਤ ਕੀਤੀ ਹੈ। ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਵਿਸ਼ੇਸ਼ ਤੌਰ 'ਤੇ ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹੋਰ ਵਿਅਕਤੀਆਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ।
ਅਰੁਣਾਚਲ ਪ੍ਰਦੇਸ਼ : ਪਿਛਲੇ ਕੁੱਝ ਦਿਨਾਂ ਤੋਂ ਉੱਤਰ-ਪੂਰਬੀ ਰਾਜਾਂ ਵਿੱਚ ਆਏ ਭੂਚਾਲ ਕਾਰਨ ਧਰਤੀ ਹਿੱਲ ਰਹੀ ਹੈ। ਬੀਤੇ ਕਲ ਦੀ ਤਰ੍ਹਾਂ ਅੱਜ ਫਿਰ ਇਕ ਵਾਰ ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ ਵਿੱਚ ਸੋਮਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਨੂੰ ਰਿ
ਅਰੁਣਾਚਲ ਪ੍ਰਦੇਸ਼ : ਬੀਤੇ ਕਲ ਦੀ ਤਰ੍ਹਾਂ ਅੱਜ ਵਿਰ ਤੋਂ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਮਨੀਪੁਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦੇਰ ਰਾਤ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ
ਸੰਗਰੂਰ : ਲੱਖਾ ਸਿਧਾਣਾ ਉਹ ਸ਼ਖਸ਼ ਹੈ ਜਿਸ ਨਾਲ ਪੰਜਾਬ ਦੇ ਨੌਜਵਾਨ ਜੁੜੇ ਹੋਏ ਹਨ। ਇਸੇ ਲੱਖੇ ਨੂੰ ਕਿਸਾਨੀ ਸੰਘਰਸ਼ ਦੇ ਇਕ ਕੇਸ ਵਿਚ ਦਿੱਲੀ ਦੀ ਪੁਲਿਸ ਲੱਭ ਰਹੀ ਹੈ। ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਲਾਲ ਕਿਲੇ ਉਤੇ ਹੋਈ ਹਿੰਸਾ ਲਈ ਦਿੱਲੀ ਪਲਿਸ
ਜ਼ਿਲ੍ਹੇ ਦੇ ਪਿੰਡ ਵਹਿਣੀਵਾਲ ਵਿਖੇ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਘਰ ਛੱਡਣ ਗਏ ਐਂਬੂਲੈਂਸ ਦੇ ਡਰਾਇਵਰ ਦੀ ਆਕਸੀਜਨ ਸਿਲੰਡਰ ਫਟਣ ਕਾਰਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ ਜਦਕਿ ਇਸ ਹਾਦਸੇ ਵਿਚ ਦੋ ਜ਼ਖ਼ਮੀ ਹੋ ਗਏ ਹਨ। ਸਥਾਨਕ ਸਰਕਾਰੀ ਹਸਪਤਾਲ ਮੋਗਾ ਵਿਖੇ ਮਿ੍ਰਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਹਸਪਤਾਲ ਵਿਖੇ 19 ਸਾਲਾ ਦੇ ਸਤਨਾਮ ਸਿੰਘ ਜੋ ਕਿ ਇਕ ਪ੍ਰਾਈਵੇਟ ਐਂਬੂਲੈਂਸ ’ਤੇ ਡਰਾਇਵਰ ਸੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀਤੀ ਰਾਤ ਉਸ ਨੂੰ ਫ਼ੌਨ ਆਇਆ ਕਿ ਹਲਕਾ ਧਰਮਕੋਟ ਦੇ ਪਿੰਡ ਵਹਿਣੀਵਾਲ ਵਿਖੇ ਇਕ
ਨਵੀਂ ਦਿੱਲੀ : ਕੋਰੋਨਾ ਮਹਾਂਮਾਰੀ ਦੌਰਾਨ ਆਕਸੀਜਨ ਦੀ ਕਮੀ ਨੂੰ ਲੈ ਕੇ ਸੁਪ੍ਰੀਮ ਕੋਰਟ ਵਿੱਚ ਅੱਜ ਫਿਰ ਸੁਣਵਾਈ ਹੋਈ । ਸੁਪ੍ਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਆਉਣੀ ਹਾਲੇ ਬਾਕੀ ਹੈ । ਅਜਿਹੇ ਵਿੱਚ ਦਿੱਲੀ ਵਿੱਚ ਆਕਸੀ
ਦੇਸ਼ ਵਿੱਚ ਲਗਾਤਾਰ ਵਧ ਰਹੇ ਕਰੋਨਾ (corona) ਦੇ ਮਾਮਲਿਆਂ ਦੇ ਚਲਦਿਆਂ ਪੰਜਾਬ (punjab) ਵਿੱਚ ਅੱਜ ਕਰੋਨਾ ਦੇ 6132 ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5106 ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕਰੋਨਾ ਕਾਰਨ 114 ਦੇ ਕਰੀਬ ਲੋਕਾਂ ਨੇ ਦਮ ਤੋੜਿਆ ਹੈ।