ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਕੰਮ ਕਰ ਰਹੇ ਹਨ
ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ
ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਨਸ਼ਿਆਂ ਖਿਲਾਫ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਾਰੇ ਬੀ ਡੀ ਪੀ ਦਫ਼ਤਰਾਂ ਵਿਖੇ ਬੀ.ਆਈ.ਐਸ. ਦੇ ਪਰਵਾਣੂ ਬ੍ਰਾਂਚ (ਹਿਮਾਚਲ ਪ੍ਰਦੇਸ਼) ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਹੋਈ ਸ਼ੁਰੂ
ਰਾਮਗੜ੍ਹ ਜਵੰਧਾ ਸਕੂਲ ਵਿੱਚ ਰੱਖਿਆ ਸੀ ਸਮਾਗਮ
ਡਿਸਏਬਲ ਪਰਸਨਜ ਵੈਲਫੇਅਰ ਸੋਸਾਇਟੀ ਵੱਲੋਂ ਛੇਵਾਂ ਸਥਾਪਨਾ ਦਿਵਸ ਮਨਾਇਆ ਗਿਆ
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
39 ਲੱਖ ਰੁਪਏ ਦੀ ਆਈ ਲਾਗਤ
ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਯੂ.ਕੇ.ਜੀ. ਅਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ।
ਸਮੁੱਚੇ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਵਾਸਤੇ ਦਵਾਈ ਦੀ ਖਰੀਦ ਲਈ 7.78 ਕਰੋੜ ਕੀਤੇ ਖਰਚ
ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ
ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ
LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਗਈਆਂ ਹਨ। ਘਰੇਲੂ ਗੈਸ ਸਿਲੰਡਰ ਤੇ ਉਜਵਲਾ ਯੋਜਨਾ ਤਹਿਤ ਮਿਲਣ ਵਾਲੇ ਸਿਲੰਡਰ ‘ਤੇ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ।
"ਹੈਲਥ ਇਜ਼ ਵੈਲਥ" ਇਹ ਇੱਕ ਅਜਿਹਾ ਸਲੋਗਨ ਹੈ ਜੋ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਸੱਚਾਈ ਨੂੰ ਬਿਆਨ ਕਰਦਾ ਹੈ।
ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ
ਵਿਜੀਲੈਂਸ ਵੱਲੋਂ ਆਰਟੀਓ ਦਫਤਰ ਬਠਿੰਡਾ ਵਿਚ ਰੇਡ ਕੀਤੀ ਗਈ ਤੇ ਉਨ੍ਹਾਂ ਵੱਲੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ‘ਪੰਜਾਬ ਵਿਕਾਸ ਕ੍ਰਾਂਤੀ’ ਤਹਿਤ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
ਦੋ ਕਰੋੜ 51 ਲੱਖ ਰੁਪਏ ਦੀ ਆਵੇਗੀ ਲਾਗਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2025 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ
ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ
ਵਿਦੇਸ਼ਾਂ ਵਿੱਚ ਬੈਠੇ ਭਾਰਤ ਦੇਸ਼ ਦੀ ਏਕਤਾ,ਅਖੰਡਤਾ ਅਤੇ ਭਾਈਚਾਰਕ ਸਾਂਝ ਦੇ ਵਿਰੋਧੀ ਅਖੌਤੀ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਖਿਲਾਫ ਕੀਤੀਆਂ
ਪਹਿਲੇ ਪੜਾਅ ਵਿੱਚ 1,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ
ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ
ਕਿਹਾ ਸਰਪੰਚਾਂ ਦੇ ਹਿੱਤਾਂ ਦੀ ਦ੍ਰਿੜਤਾ ਨਾਲ ਕਰਾਂਗਾ ਪਹਿਰੇਦਾਰੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ
ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ