ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ
ਪ੍ਰਬੰਧਕ ਦਾਮਨ ਬਾਜਵਾ ਤੇ ਹਰਮਨ ਬਾਜਵਾ ਦਾ ਸਨਮਾਨ ਕਰਦੇ ਹੋਏ।
ਸੁਨਾਮ ਵਿਖੇ ਡੀਏਵੀ ਸਕੂਲ ਦੇ ਪ੍ਰਬੰਧਕ ਸ਼ਹੀਦਾਂ ਨੂੰ ਯਾਦ ਕਰਦੇ ਹੋਏ
ਸੁਨਾਮ ਵਿਖੇ ਮਾਹਿਰ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ।
ਪੁਲਿਸ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਪੋਜੀਟਿਵ ਰਹੀ, ਪਰ ਮੈਡੀਕਲ ਸਹੂਲਤ ਲਈ ਮਨਾਉਣ ਵਿੱਚ ਨਾਕਾਮ।
ਸੁਨਾਮ ਵਿਖੇ ਕਲਗੀਧਰ ਸਕੂਲ ਦੇ ਵਿਦਿਆਰਥੀ ਅਰਦਾਸ ਵਿੱਚ ਸ਼ਾਮਲ ਹੋਏ
ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੁੱਕ ਰਹੀ ਹੈ ਅਹਿਮ ਕਦਮ -- ਅਰੋੜਾ
ਸਥਾਨਕ ਸਕੂਲ ਏ ਬੀ ਸੀ ਮੋਂਟੇਸਰੀ ਵਿਖੇ ਦੂਜਾ ਸਲਾਨਾ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਨੰਨੇ ਮੁੰਨੇ ਬੱਚਿਆਂ ਨੇ ਬਹੁਤ ਹੀ ਖੂਬਸੂਰਤ ਢੰਗ ਨਾਲ ਸ਼ਬਦ ਗਾਇਨ, ਡਾਂਸ, ਭੰਗੜਾ, ਸਕਿੱਟ ਅਤੇ ਡਰਾਮਾ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹਿਆ।
ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵੱਖ-ਵੱਖ ਖੇਤਰਾਂ ਵਿੱਚ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।
ਧਾਰਮਿਕ ਸਮਾਗਮ ਅਜੋਕੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਦੇ ਹਨ -- ਕਾਂਤਾ ਪੱਪਾ
ਦਯਾਨੰਦ ਮਾਡਲ ਹਾਈ ਸਕੂਲ ਸਮਾਨਾ ਦੇ ਪ੍ਰਧਾਨ ਯਸਪਾਲ ਸਿੰਗਲਾ ਅਤੇ ਪ੍ਰਿੰਸੀਪਲ ਰੇਖਾ ਸਿੰਗਲਾ ਦੀ ਅਗਵਾਈ ਹੇਠ ਮਾਤਾ ਨੈਨਾ ਆਰੀਆ ਧਰਮਸ਼ਾਲਾ ਵਿਖੇ ਮਹਰਿਸ਼ੀ ਦਯਾਨੰਦ ਜੀ ਦੀ 200ਵੀ ਜਯੰਤੀ ਨੂੰ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ
ਆਂਗਣਵਾੜੀ ਵਰਕਰ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ।