Friday, November 22, 2024

NDPS

ਐਸ ਏ ਐਸ ਨਗਰ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਇਆ

ਹਰਿਆਣਾ ਐਨਡੀਪੀਐਸ ਦੇ 2,405 ਮਾਮਲੇ ਦਰਜ ਕਰ ਕੀਤੀ 3,562 ਦੀ ਗਿਰਫਤਾਰੀ

9.59 ਕਰੋੜ ਰੁਪਏ ਦੀ ਸਪੰਤੀ ਵੀ ਜਬਤ ਕੀਤੀ

ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ ਦਾ ਜਿਕਰ ਕਰਦਿਆਂ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਨਸ਼ਿਆਂ ਦੀ ਬਰਾਮਦਗੀ ਲਈ ਸੂਚਨਾ ਅਤੇ ਸੂਹ ਦੇਣ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਇਸ ਨੂੰ ਨਸ਼ਿਆਂ ਦੇ ਸੌਦਾਗਰਾਂ ਅਤੇ ਤਸਕਰਾਂ ਉਤੇ ਕਾਰਵਾਈ ਕਰਨ ਲਈ ਸਰਕਾਰ ਦੀ ਮਦਦ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਲਾ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।