Friday, April 04, 2025
BREAKING NEWS
UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

NGO

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ

ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ

ਮਾਨ ਸਰਕਾਰ ਨੇ ਕੀਤਾ 191 ਪੁਲਿਸ ਥਾਣਿਆਂ ਦੇ ਮੁਨਸ਼ੀਆਂ ਦਾ ਤਬਾਦਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਦਾ ਸੂਬੇ ‘ਚੋਂ ਖਾਤਮਾਂ ਕਰਨ ਲਈ ਕਾਰਵਾਈ ਕਰਦਿਆਂ 

ਮਾਨ ਸਰਕਾਰ ਨੇ ਸ਼ਹੀਦਾਂ ਦੀ ਸੋਚ ਵਿਸਾਰੀ : ਜੋਗਿੰਦਰ ਉਗਰਾਹਾਂ 

ਕਿਹਾ ਹੱਕ ਮੰਗਦੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹੈ 

ਨਮੋਲ ਵਿਖੇ ਕਿਸਾਨਾਂ ਨੇ ਫੂਕਿਆ ਮਾਨ ਸਰਕਾਰ ਦਾ ਪੁਤਲਾ 

ਕਿਸਾਨਾਂ ਨੇ ਟਰਾਲੀਆਂ ਚੋਰੀ ਕਰਨ ਦੇ ਲਾਏ ਇਲਜ਼ਾਮ 

ਪ੍ਰੋਫੈਸਰ ਸਿਮਰਨਜੀਤ ਦੀ ਮੌਤ ਲਈ ਮਾਨ ਸਰਕਾਰ ਜ਼ਿੰਮੇਵਾਰ

ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦਸ ਲੱਖ ਮੁਆਵਜ਼ਾ ਦੇਵੇ ਸਰਕਾਰ 

ਤਹਿਸੀਲਦਾਰਾਂ ਦੀ ਹੜਤਾਲ ; ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। 

ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀ

ਵਿਜੀਲੈਂਸ ਵੱਲੋਂ ਲੁਧਿਆਣਾ ਦੇ ਸਬ ਰਜਿਸਟਰਾਰ ਪੱਛਮੀ ਜਗਸੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਦਰਜ ਕੀਤੇ ਮਾਮਲੇ ਨੂੰ ਲੈ ਕੇ ਮਾਲ ਅਧਿਕਾਰੀਆਂ ਵੱਲੋਂ ਹੜਤਾਲ ਕੀਤਾ ਗਿਆ ਹੈ।

ਮਾਨ ਸਰਕਾਰ ਨੇ ਕਿਸਾਨਾਂ ਦੇ ਦਬਾਅ ਹੇਠ ਰੱਦ ਕੀਤਾ ਖੇਤੀ ਡਰਾਫਟ : ਲੌਂਗੋਵਾਲ 

ਕਿਹਾ ਔਰਤ ਦਿਵਸ ਮੌਕੇ ਬਾਰਡਰਾਂ ਤੇ ਕਰਾਂਗੇ ਵੱਡੇ ਇਕੱਠ 

ਅਮਨ ਅਰੋੜਾ ਨੇ ਲੌਂਗੋਵਾਲ ਦੇ ਬੱਸ ਅੱਡੇ ਦਾ ਕੀਤਾ ਉਦਘਾਟਨ 

1.31 ਕਰੋੜ ਰੁਪਏ ਦੀ ਆਈ ਲਾਗਤ

ਭਗਤ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਭਰੂਰ ਵਿਖੇ ਪ੍ਰਬੰਧਕ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਦਾ ਸਨਮਾਨ ਕਰਦੇ ਹੋਏ

ਕਿਸਾਨੀ ਮੰਗਾਂ ਦੀ ਪੂਰਤੀ ਤੱਕ ਬਾਰਡਰਾਂ ਤੇ ਧਰਨੇ ਜਾਰੀ ਰਹਿਣਗੇ : ਲੌਂਗੋਵਾਲ 

ਖਨੌਰੀ ਤੇ ਸ਼ੰਭੂ ਬਾਰਡਰ ਮਹਾਂ ਪੰਚਾਇਤਾਂ ਚ ਹੋਣਗੇ ਵੱਡੇ ਇਕੱਠ 

ਗੁਰਤੇਗ ਲੌਂਗੋਵਾਲ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ 'ਚ ਜੁਟੇ 

ਕਿਹਾ ਕਾਂਗਰਸ ਦਿੱਲੀ ਚੋਣਾਂ ਵਿੱਚ ਕਰੇਗੀ ਸ਼ਾਨਦਾਰ ਪ੍ਰਦਰਸ਼ਨ 

ਕੁੰਦਨ ਗੋਗੀਆ ਬਣੇ ਨਗਰ ਨਿਗਮ ਪਟਿਆਲਾ ਦੇ ਮੇਅਰ

ਹਰਿੰਦਰ ਕੋਹਲੀ ਸੀਨੀਅਰ ਡਿਪਟੀ ਤੇ ਜਗਦੀਪ ਸਿੰਘ ਰਾਏ ਡਿਪਟੀ ਮੇਅਰ ਚੁਣੇ ਗਏ

ਟੈਕਸ ਵਿਭਾਗ ਜੀ ਐਸ ਟੀ ਰਜਿਸਟ੍ਰੇਸ਼ਨ ਲਈ ਸਰਵੇਖਣ ਕਰੇਗਾ ਸ਼ੁਰੂ : ਨਿਤਿਨ ਗੋਇਲ

ਕਿਹਾ ਦੁਕਾਨਾਂ ਜਾਂ ਅਦਾਰਿਆਂ ਦੇ ਬਾਹਰ ਜੀਐਸਟੀ ਨੰਬਰ ਲਿਖਿਆ ਜਾਵੇ 

ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੁਲਕ ਨੇ ਕੀਤੀ ਤਰੱਕੀ : ਲੌਂਗੋਵਾਲ 

ਯੂਥ ਕਾਂਗਰਸੀ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਲੁਧਿਆਣਾ ’ਚ ਹੋਈ

ਬੀਤੇ ਦਿਨੀ ਲੁਧਿਆਣਾ ਵਿਖੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਨਵੀਂ ਬਣੀ ਬਾਡੀ ਦੀ ਪਲੇਠੀ ਮੀਟਿੰਗ ਬੱਚਤ ਭਵਨ ਵਿਖੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ।

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਏ.ਐਫ.ਪੀ.ਆਈ. ਦੀ ਕੈਡਿਟ ਅਰਸ਼ਦੀਪ ਕੌਰ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।

ਮਾਨ ਸਰਕਾਰ ਖ਼ਿਲਾਫ਼ ਲੋਕਾਂ 'ਚ ਪਨਪ ਰਿਹਾ ਰੋਸ :ਰਾਜਾ ਬੀਰ ਕਲਾਂ 

ਕਿਹਾ ਕੀਤੇ ਵਾਅਦੇ ਨਹੀਂ ਕੀਤੇ ਪੂਰੇ 

ਭਗਤ ਸਿੰਘ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗੇ, ਭਾਰਤ ਸਰਕਾਰ ਪਾਕਿਸਤਾਨ ਤੋਂ ਜਵਾਬ ਮੰਗੇ

ਭਗਤ ਸਿੰਘ ਅਤੇ ਅੰਬੇਡਕਰ ਦੀ ਸੋਚ ਹੀ ਆਮ ਆਦਮੀ ਪਾਰਟੀ ਦਾ ਸਿਧਾਂਤ ਹੈ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਸਮੇਂ ਰੱਖੀ ਫੀਸ ਪਾਕਿ ਸਰਕਾਰ ਵਾਪਸ ਲਵੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ 

ਮੋਦੀ ਤੇ ਮਾਨ ਸਰਕਾਰ ਦੀ ਮਿਲੀ ਭੁਗਤ ਨਾਲ ਕਿਸਾਨੀ ਸੰਕਟ ਨਾਲ ਜੂਝ ਰਿਹਾ ਪੰਜਾਬ: ਪਰਵਿੰਦਰ ਸੋਹਾਣਾ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ

ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿੱਚ ਰੁਲ ਰਿਹਾ ਪੰਜਾਬ ਦਾ ਕਿਸਾਨ: ਸੋਹਾਣਾ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਹਰਵੀਰ ਸਿੰਘ ਢੀਂਡਸਾ ਪ੍ਰਧਾਨ, ਬਾਠ ਜਰਨਲ ਸਕੱਤਰ, ਸੂਦ ਖਜਾਨਚੀ, ਜਸ਼ਨਪ੍ਰੀਤ ਪ੍ਰੈਸ ਸਕੱਤਰ ਅਤੇ ਗਿੱਲ ਨੁਮਾਇੰਦਾ ਕੁਲ ਹਿੰਦ ਚੁਣੇ ਗਏ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਹਰਵੀਰ ਸਿੰਘ ਢੀਂਡਸਾ ਨੂੰ ਸੂਬਾ ਪ੍ਰਧਾਨ, ਅਜੀਤਪਾਲ ਸਿੰਘ ਗਿੱਲ ਭੁੱਚੋ ਨੂੰ ਨੁਮਾਇੰਦਾ ਆਲ ਇੰਡੀਆ, ਨਿਰਮਲ ਸਿੰਘ ਬਾਠ 

ਐਡਵੋਕੇਟ ਗੁਰਤੇਗ ਲੌਂਗੋਵਾਲ ਨੇ ਰਾਮਲੀਲਾ 'ਚ ਭਰੀ ਹਾਜ਼ਰੀ

ਕਿਹਾ ਰਾਮਲੀਲਾ ਧਰਮ ਨਿਰਪੱਖਤਾ ਦਾ ਦਿੰਦੀ ਹੈ ਸੁਨੇਹਾ 

ਇੰਦਰਜੀਤ ਸਿੰਘ ਨੂੰ ਕਾਨੂੰਗੋ ਐਸੋਸੀਏਸ਼ਨ ਦਾ ਜਿਲ੍ਹਾ ਪ੍ਰਧਾਨ ਬਣਾਇਆ ਗਿਆ

ਅੱਜ ਸਥਾਨਕ ਐਸ. ਕੇ. ਬਰਾਂਚ ਨੇੜੇ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਪੰਜਾਬ ਕਾਨੂੰਗੋ ਐਸੋਸੀਏਸ਼ਨ ਦੇ ਆਦੇਸ਼ਾਂ ਅਨੁਸਾਰ ਕਾਨੂੰਗੋ ਐਸੋਸੀਏਸ਼ਨ

ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮਾਲੇਰਕੋਟਲਾ ਦੀ ਹੋਈ ਚੋਣ

ਅੱਜ ਇੱਥੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਜਿ਼ਲ੍ਹਾ ਮਾਲੇਰਕੋਟਲਾ ਦੇ ਕਾਨੂੰਗੋ ਸਹਿਬਾਨ ਦਾ ਚੋਣ ਇਜਲਾਸ ਕਰਵਾਇਆ ਗਿਆ

ਰਾਮ ਸਿੰਘ ਲੌਂਗੋਵਾਲ ਬੀਐਸਪੀ ਦੇ ਹਲਕਾ ਪ੍ਰਧਾਨ ਬਣੇ

ਬੀਐਸਪੀ ਦੇ ਆਗੂ ਗੱਲਬਾਤ ਕਰਦੇ ਹੋਏ।

ਸੰਤ ਲੌਂਗੋਵਾਲ ਦਾ ਬਰਸੀ ਸਮਾਗਮ ਸੁਖਬੀਰ ਬਾਦਲ ਦੀ ਅਗਵਾਈ 'ਤੇ ਮੋਹਰ ਲਾਉਣ ਤੱਕ ਹੋਇਆ ਸੀਮਤ 

ਅੰਮ੍ਰਿਤਪਾਲ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਜ਼ਰੂਰੀ--ਸੁਖਬੀਰ ਬਾਦਲ 

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ 'ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ 'ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ : ਸਿੱਖਿਆ ਮੰਤਰੀ

ਮੋਹਾਲੀ ਸ਼ੂਟਿੰਗ ਰੇਂਜ ਵਿਖੇ ਓਲੰਪੀਅਨ ਅਤੇ ਹੋਰ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

 ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਿਕ 13 ਅਗੱਸਤ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। 24 ਕੈਰੇਟ ਸੋਨੇ ਦਾ 10 ਗ੍ਰਾਮ 482 ਰੁਪਏ ਚੜ੍ਹ ਕੇ 70,372 ਰੁਪਏ ਹੋ ਗਿਆ ਹੈ ਜਦਕਿ ਸੋਮਵਾਰ ਨੂੰ ਇਸ ਦੀ ਕੀਮਤ 69,890 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਸੂਬੇ ਦੀਆਂ ਮਹਿਲਾ ਲਾਭਪਾਤਰੀਆਂ ਨੇ 32.46 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਿਆ ਲਾਭ

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

ਬੀਬੀ ਭਾਨੀ ਕਾਲਜ ਲੌਂਗੋਵਾਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕਾਲਜ਼ ਸਟਾਫ਼ ਦੇ ਮੈਂਬਰ ਮੋਹਰੀ ਵਿਦਿਆਰਥੀਆਂ ਨਾਲ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ : ਸੁੱਕੀਆਂ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ

ਮਾਨ ਸਰਕਾਰ ਦਾ ਐਨ ਓ ਸੀ ਤੋਂ ਛੋਟ ਦਾ ਦਾਅਵਾ ਖੋਖਲਾ : ਕੌਸ਼ਿਕ 

ਸੁਨਾਮ ਵਿਖੇ ਕਾਮਰੇਡ ਵਰਿੰਦਰ ਕੌਸ਼ਿਕ ਤੇ ਹੋਰ ਨਾਅਰੇਬਾਜ਼ੀ ਕਰਦੇ ਹੋਏ।

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸ਼ੋਸ਼ਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ੀਰਕਪੁਰ ਲੇਵਰ ਚੌਕ ਵਿਖੇ ਕੈਂਪ ਲਗਾਇਆ 

ਕਾਲਜ ਬਣਾਓ ਕਮੇਟੀ ਵੱਲੋਂ ਝੂੰਦਾਂ ਦਾ ਘਿਰਾਓ, ਕੀਤੀ ਨਾਅਰੇਬਾਜ਼ੀ

ਲੌਂਗੋਵਾਲ ਵਿਖੇ ਕਰਨ ਆਏ ਸਨ ਵਰਕਰ ਮਿਲਣੀ 

12