NHAI ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਰੋਕ ਲਗਾ ਦਿੱਤੀ ਹੈ।
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।