Thursday, November 21, 2024

NKSharma

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਅਤੇ ਬੀਤੇ ਸਮੇਂ ਵਿਚ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਚੋਣਾਂ ਲੜ ਚੁੱਕੇ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਮੈਂ ਇਕ ਸਾਧਾਰਣ ਪੇਂਡੂ ਬੰਦਾ ਜਿਸਦਾ ਮੁਕਾਬਲਾ ਵੱਡੇ-ਵੱਡੇ ਥੰਮਾਂ ਨਾਲ: ਐਨ ਕੇ ਸ਼ਰਮਾ
 

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦਾ ਭਾਈਚਾਰਾ ਵਿਗਾੜ ਕੇ ਕੀਤਾ ਰਾਜ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਅਕਾਲੀ ਦੱਲ ਦੇ ਉਮੀਦਵਾਰ ਐਨ ਕੇ ਸ਼ਰਮਾ ਦਾ ਕੰਬੋਜ ਭਾਈਚਾਰੇ ਵਲੋਂ ਕੀਤਾ ਗਿਆ ਸੱਨਮਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ

ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ

ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਅਕਾਲੀ ਦਲ ਦੇ ਉਮੀਦਵਾਰ ਨੇ ਐਸਓਆਈ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਪਟਿਆਲਾ ਵਿਚ ਬਣਨ ਵਾਲੇ ਉੱਤਰੀ ਬਾਈਪਾਸ ਲਈ ਕਿਸਾਨਾਂ ਨੂੰ ਐਕਵਾਇਰ ਕੀਤੀ ਜ਼ਮੀਨਾਂ ਦਾ ਮੁਆਵਜ਼ਾ ਦਿੱਤੇ ਬਗੈਰ ਸੜਕ ਦਾ ਟੈਂਡਰ ਲਗਵਾ ਕੇ ਭਾਜਪਾ ਦੇ ਆਗੂ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਹਨ।

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ।

ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

ਕਾਂਗਰਸ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਚਿਹਰਾ ਫਿਰ ਆਇਆ ਸਾਹਮਣੇ

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। 

ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ

ਜੌਨੀ ਕੋਹਲੀ ਤੇ ਰਮਨਪ੍ਰੀਤ ਕੋਹਲੀ ਨੇ ਸਮਰਥਕਾਂ ਸਮੇਤ ਐਨ ਕੇ ਸ਼ਰਮਾ ਦਾ ਕੀਤਾ ਸਨਮਾਨ

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ

ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾ

ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਕਿ 48 ਘੰਟੇ ਪਹਿਲਾਂ ਮੈਂ ਅਨਾਜ ਮੰਡੀ ਦਾ ਦੌਰਾ ਕੀਤਾ ਸੀ

ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ

ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਬਣਾਉਣਗੇ ਐਨ.ਕੇ ਸ਼ਰਮਾ ਦੀ ਜਿੱਤ ਨੂੰ ਯਕੀਨੀ : ਅਬਲੋਵਾਲ

ਅਕਾਲੀ ਦਲ ਵੱਲੋਂ ਕਰਵਾਏ ਵਿਕਾਸ ਨੂੰ ਅੱਜ ਲੋਕ ਕਰ ਰਹੇ ਹਨ ਯਾਦ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

ਅਕਾਲੀ ਦਲ ਉਮੀਦਵਾਰ ਨੇ ਪ੍ਰਾਚੀਨ ਨੈਣਾ ਦੇਵੀ ਮੰਦਰ ’ਚ ਕੀਤੀ ਪੂਜਾ-ਅਰਚਨਾ

ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ

ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ

ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ

ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ

ਅਮਰਿੰਦਰ ਸਰਕਾਰ ਜਾਣ ਬੁੱਝ ਕੇ ਨਿਵੇਕਸ਼ਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ : ਅਕਾਲੀ ਦਲ