Friday, November 22, 2024

NREGA

ਮਨਰੇਗਾ ਵਰਕਰਾਂ ਨੇ ਥਾਲੀਆਂ ਖੜਕਾਕੇ ਰੋਸ ਜਤਾਇਆ  

ਕਿਹਾ ਮਨਰੇਗਾ ਕਾਨੂੰਨ ਲਾਗੂ ਕਰਨ ਵਿੱਚ ਕੀਤੀਆਂ ਜਾ ਰਹੀਆਂ ਬੇਨਿਯਮੀਆ 

ਨਰੇਗਾ ਪ੍ਰਸ਼ਾਸਨ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਿਹਾ : ਜਗਸੀਰ ਸਿੰਘ ਖੋਸਾ

ਨਰੇਗਾ ਮਜ਼ਦੂਰਾਂ ਨੂੰ ਕਾਨੂੰਨ ਮੁਤਾਬਕ 100 ਦਿਨ ਦੀ ਗਾਰੰਟੀ ਦੇਣ ਤੋਂ ਭੱਜ ਰਹੀਆਂ ਹਨ ਸਰਕਾਰਾਂ ਅਤੇ ਨਰੇਗਾ ਪ੍ਰਸ਼ਾਸਨ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਿਹਾ ਹੈ।

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਮੰਗਾਂ ਨੂੰ ਲੈਕੇ ਮਜ਼ਦੂਰ ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ 

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਗੁਰਦੇਵ ਕੌਰ ਅਤੇ ਛੋਟਾ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਕੀਤੇ ਸਸਕਾਰ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ਸੁਨਾਮ ਪਟਿਆਲਾ ਮੁੱਖ ਮਾਰਗ ਜਾਮ ਕਰਕੇ ਧਰਨਾ ਜਾਰੀ 

ਮਨਰੇਗਾ ਕਾਨੂੰਨ ਅਨੁਸਾਰ ਕੰਮ ਨਾ ਮਿਲਣ ਤੋਂ ਮਜ਼ਦੂਰ ਖ਼ਫ਼ਾ

ਬੀਡੀਪੀਓ ਦਫ਼ਤਰ ਸਾਹਮਣੇ ਧਰਨਾ 16 ਨੂੰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਮਨਰੇਗਾ ਮਜ਼ਦੂਰੀ ਲਈ ਤੋਹਫ਼ਾ

ਕੇਂਦਰ ਸਰਕਾਰ ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ।

MNREGA ਲਈ ਬੇਰੁਜ਼ਗਾਰੀ ਭੱਤੇ ਦੇ ਨਿਯਮ ਬਣਾ ਕੇ ਫੰਡ ਕਾਇਮ ਕਰੇ ਸਰਕਾਰ : DMF

 ਡੈਮੋਕੇ੍ਟਿਕ ਮਨਰੇਗਾ ਫਰੰਟ ਬਲਾਕ ਸਮਾਣਾ ਦੀ ਮੀਟਿੰਗ ਯੂਨੀਕ ਪਾਰਕ ਵਿਖੇ ਹੋਈ,ਜਿਸ ਅੰਦਰ ਮਗਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ ਦੇਣ ,ਕੰਮ ਨਾ ਦੇਣ ਦੀ ਸੂਰਤ 

ਸੁਨਾਮ ਬੀਡੀਪੀਓ ਦਫ਼ਤਰ ਮੂਹਰੇ ਗਰਜੇ ਮਨਰੇਗਾ ਕਾਮੇ

ਪਾਰਦਰਸ਼ੀ ਢੰਗ ਨਾਲ ਲਾਗੂ ਹੋਵੇ ਕਾਨੂੰਨ      

ਡਿਪਟੀ ਕਮਿਸ਼ਨਰ ਵੱਲੋਂ ਫਤਿਹਗੜ ਛੰਨਾ ਵਿਖੇ ਮਗਨਰੇਗਾ ਅਧੀਨ ਕੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪਿੰਡ ਫਤਿਹਗੜ ਛੰਨਾ ਦਾ ਦੌਰਾ ਕੀਤਾ ਗਿਆ, ਜਿੱਥੇ ਉਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਫਤਿਹਗੜ ਛੰਨਾ ਵਿਖੇ ਮਗਨਰੇਗਾ ਅਧੀਨ ਚੱਲ ਰਹੇ ਡਰੇਨ ਦੇ ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਪਿੰਡਾਂ ਵਿਚ ਮਗਨਰੇਗਾ ਅਧੀਨ ਵੱਖ ਵੱਖ ਕੰਮ ਜਾਰੀ ਹਨ। ਉਨਾਂ ਮਗਨਰੇਗਾ ਕਾਮਿਆਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।